Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 5:02 am

+91 90915 01313 , +91 90916 01313

punjabbanni@gmail.com
punjabbani@yahoo.com

ਸਾਬਕਾ ਮੁੱਖ ਮੰਤਰੀ ਸਿਬੂ ਸੋਰੇਨ ਦਾ ਹੋਇਆ ਦੇਹਾਂਤ

ਸਾਬਕਾ ਮੁੱਖ ਮੰਤਰੀ ਸਿਬੂ ਸੋਰੇਨ ਦਾ ਹੋਇਆ ਦੇਹਾਂਤ

ਦਿੱਲੀ, 4 ਅਗਸਤ : ਮੁੱਖ ਮੰਤਰੀ ਹੇਮੰਤ ਸੋਰੇਨ ਨੇ ਐਕਸ ’ਤੇ ਇਕ ਪੋਸਟ ਵਿਚ ਆਪਣੇ ਪਿਤਾ ਦੇ ਦੇਹਾਂਤ ਦੀ ਖ਼ਬਰ ਸਾਂਝੀ ਕੀਤੀ ਹੈ। ਦਸ ਦਈਏ ਕਿ ਸਿਬੂ ਸੋਰੇਨ ਸਾਬਕਾ ਮੁਖ ਮੰਤਰੀ ਰਹੇ ਹਨ ਅਤੇ ਝਾਰਖੰਡ ਮੁਕਤੀ ਮੋਰਚਾ (JMM) ਦੇ ਸੁਪਰੀਮੋ ਵੀ ਸਨ, ਜਿਨਾ ਦਾ ਅੱਜ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਮੁੱਖ ਮੰਤਰੀ ਹੇਮੰਤ ਸੋਰੇਨ ਨੇ ਐਕਸ ’ਤੇ ਇਕ ਪੋਸਟ ਵਿਚ ਆਪਣੇ ਪਿਤਾ ਦੇ ਦੇਹਾਂਤ ਦੀ ਖ਼ਬਰ ਸਾਂਝੀ ਕੀਤੀ ਹੈ। ਝਾਰਖੰਡ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦੇ ਸਨਮਾਨ ਵਿੱਚ ਤਿੰਨ ਦਿਨਾਂ ਦੇ ਰਾਜਕੀ ਸੋਗ ਦਾ ਐਲਾਨ ਕੀਤਾ ਹੈ।

ਸਾਰੇ ਨਿਰਧਾਰਤ ਪੋ੍ਗਰਾਮ ਕੀਤੇ ਰੱਦ

ਸੂਬਾ ਸਰਕਾਰ ਨੇ ਇਸ ਸਮੇਂ ਦੌਰਾਨ ਆਪਣੇ ਸਾਰੇ ਨਿਰਧਾਰਤ ਪ੍ਰੋਗਰਾਮ ਵੀ ਰੱਦ ਕਰ ਦਿੱਤੇ ਹਨ। ਉਧਰ ਝਾਰਖੰਡ ਅਸੈਂਬਲੀ ਨੂੰ ਵੀ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਅਸੈਂਬਲੀ ਦਾ ਪੰਜ ਦਿਨਾ ਮੌਨਸੂਨ ਸੈਸ਼ਨ ਇਕ ਅਗਸਤ ਤੋਂ ਸ਼ੁਰੂ ਹੋਇਆ ਸੀ। ਇਕ ਬਿਆਨ ਮੁਤਾਬਕ ਸਾਰੇ ਰਾਜ ਸਰਕਾਰੀ ਦਫ਼ਤਰ 4 ਅਤੇ 5 ਅਗਸਤ ਨੂੰ ਬੰਦ ਰਹਿਣਗੇ। ਇਸ ਦੌਰਾਨ ਝਾਰਖੰਡ ਦੀਆਂ ਸਾਰੀਆਂ ਇਮਾਰਤਾਂ ‘ਤੇ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ। ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਸਣੇ ਹੋਰਨਾਂ ਸਿਆਸੀ ਹਸਤੀਆਂ ਨੇ ਸ਼ਿਬੂ ਸੋਰੇਨ ਦੇ ਅਕਾਲ ਚਲਾਣੇ ’ਤੇ ਦੁੱਖ ਜਤਾਇਆ ਹੈ।

Advertisement
Advertisement
Advertisement
Advertisement
Scroll to Top