Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 11:50 am

+91 90915 01313 , +91 90916 01313

punjabbanni@gmail.com
punjabbani@yahoo.com

ਨੇਪਾਲ : ਝੜਪ ਦੌਰਾਨ ਤਿੰਨ ਕੈਦੀਆਂ ਦੀ ਹੋਈ ਮੌਤ

ਨੇਪਾਲ : ਝੜਪ ਦੌਰਾਨ ਤਿੰਨ ਕੈਦੀਆਂ ਦੀ ਹੋਈ ਮੌਤ

ਦਿੱਲੀ, 11 ਸਤੰਬਰ : ਨੇਪਾਲ ਵਿੱਚ ਬੀਤੇ ਦਿਨੀ ਹੋਏ ਬਹੁਤ ਵੱਡੇ ਰੋਸ ਪ੍ਰਦਰਸ਼ਨ ਦੌਰਾਨ ਜਿਥੇ ਕਈ ਲੋਕ ਜਖਮੀ ਹੋ ਗਏੇ, ਉਥੇ ਕਈਆਂ ਨੇ ਆਪਣੀ ਜਾਨ ਵੀ ਗੁਆ ਦਿੱਤੀ। ਜਾਣਕਾਰੀ ਅਨੁਸਾਰ ਇਸ ਹਿੰਸਕ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੌਰਾਨ ਵੀਰਵਾਰ ਨੂੰ ਇੱਕ ਜੇਲ੍ਹ ਵਿੱਚ ਸੁਰੱਖਿਆ ਕਰਮਚਾਰੀਆਂ ਨਾਲ ਹੋਈ ਝੜਪ ਵਿੱਚ ਤਿੰਨ ਕੈਦੀ ਮਾਰੇ ਗਏ ਹਨ, ਜਦੋਂ ਕਿ ਦੋ ਦਰਜਨ ਤੋਂ ਵੱਧ ਜੇਲ੍ਹਾਂ ਵਿੱਚੋਂ 15,000 ਤੋਂ ਵੱਧ ਕੈਦੀ ਫਰਾਰ ਹੋ ਗਏ ਹਨ। ਇਸ ਦੌਰਾਨ ਸੁਰੱਖਿਆ ਬਲਾਂ ਨਾਲ ਝੜਪਾਂ ਵਿੱਚ ਮਰਨ ਵਾਲੇ ਕੈਦੀਆਂ ਦੀ ਗਿਣਤੀ ਅੱਠ ਹੋ ਗਈ ਹੈ।

ਇਸ ਹਿੰਸਕ ਅੰਦੋਲਨ ਨੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੂੰ ਮੰਗਲਵਾਰ ਨੂੰ ਅਸਤੀਫਾ ਦੇਣ ਲਈ ਮਜਬੂਰ ਕੀਤਾ ਸੀ। ਜਿਸ ਤੋਂ ਬਾਅਦ ਨੇਪਾਲੀ ਸੈਨਾ ਨੇ ਦੇਸ਼ ਭਰ ਵਿੱਚ ਗੰਭੀਰ ਕਾਨੂੰਨ ਵਿਵਸਥਾ ਦੀ ਸਥਿਤੀ ਕਾਰਨ ਪਾਬੰਦੀਆਂ ਲਾਗੂ ਕਰ ਦਿੱਤੀਆਂ ਹਨ।

ਸੂਤਰ ਨੇ ਦੱਸਿਆ ਕਿ ਝੜਪ ਉਦੋਂ ਸ਼ੁਰੂ ਹੋਈ ਜਦੋਂ ਕੈਦੀਆਂ ਨੇ ਇੱਕ ਗੈਸ ਸਿਲੰਡਰ ਦੀ ਵਰਤੋਂ ਕਰਕੇ ਧਮਾਕਾ ਕਰਦਿਆਂ ਜੇਲ੍ਹ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਉਪਰ ਤੁਰੰਤ ਅਧਿਕਾਰੀਆਂ ਵਲੋ ਕਾਰਵਾਈ ਕੀਤੀ ਗਈ।

Advertisement
Advertisement
Advertisement
Advertisement
Scroll to Top