Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 5:13 am

+91 90915 01313 , +91 90916 01313

punjabbanni@gmail.com
punjabbani@yahoo.com

ਜਪਾਨ ਦੇ ਪ੍ਰਧਾਨ ਮੰਤਰੀ ਨੇ ਦਿਤਾ ਅਹੁਦੇ ਤੋ ਅਸਤੀਫਾ

ਜਪਾਨ ਦੇ ਪ੍ਰਧਾਨ ਮੰਤਰੀ ਨੇ ਦਿਤਾ ਅਹੁਦੇ ਤੋ ਅਸਤੀਫਾ

ਦਿੱਲੀ, 7 ਸਤੰਬਰ : ਜਪਾਨ ਦੇ ਪ੍ਰਧਾਨ ਮੰਤਰੀ ਵਲੋ ਬੀਤੇ ਦਿਨੀ ਆਪਣੇ ਹੀ ਪਾਰਟੀ ਦੇ ਕੁਝ ਨੇਤਾਵਾਂ ਦਾ ਵਿਰੋਧ ਕਰਨ ਤੋ ਬਾਅਦ ਅੱਜ ਉਲਾ ਵਲੋ ਅਸਤੀਫਾ ਦਿਤਾ ਗਿਆ ਹੈ। ਜਿਕਰਯੋਗ ਹੈ ਕਿ ਜਪਾਨ ਦੇ ਪ੍ਰਧਾਨ ਮੰਤਰੀ ਸ਼ਿਗੇਰੂ ਇਸ਼ੀਬਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ਼ੀਬਾ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਉਹ ਜੁਲਾਈ ਵਿੱਚ ਹੋਈਆਂ ਸੰਸਦੀ ਚੋਣਾਂ ਵਿੱਚ ਮਿਲੀ ਇਤਿਹਾਸਕ ਹਾਰ ਦੀ ਜ਼ਿੰਮੇਵਾਰੀ ਲੈਣ ਲਈ ਆਪਣੀ ਹੀ ਪਾਰਟੀ ਵੱਲੋਂ ਪਾਏ ਜਾ ਰਹੇ ਦਬਾਅ ਕਰਕੇ ਅਹੁਦਾ ਛੱਡ ਰਹੇ ਹਨ।

ਇਸ਼ੀਬਾ ਨੇ ਅਸਤੀਫ਼ੇ ਦਾ ਐਲਾਨ ਅਜਿਹੇ ਮੌਕੇ ਕੀਤਾ ਹੈ ਜਦੋਂ ਲਿਬਰਲ ਡੈਮੋਕਰੈਟਿਕ ਪਾਰਟੀ ਵੱਲੋਂ ਇਸ਼ੀਬਾ ਖਿਲਾਫ਼ ਵਰਚੁਅਲ ਬੇਭਰੋਸਗੀ ਮਤਾ ਲਿਆਉਣ ਬਾਰੇ ਭਲਕੇ ਕੋਈ ਫੈਸਲਾ ਲਿਆ ਜਾਣਾ ਸੀ। ਇਸ਼ੀਬਾ ਨੇ ਕਿਹਾ ਕਿ ਉਹ ਆਪਣੇ ਜਾਨਸ਼ੀਨ ਦੀ ਚੋਣ ਲਈ ਪਾਰਟੀ ਲੀਡਰਸ਼ਿਪ ਵੋਟ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰਨਗੇ ਅਤੇ ਹੁਣ ਸੋਮਵਾਰ ਦੇ ਫੈਸਲੇ ਦੀ ਕੋਈ ਲੋੜ ਨਹੀਂ ਹੈ।

Advertisement
Advertisement
Advertisement
Advertisement
Scroll to Top