Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Wednesday, 29 Jul 2026 | 10:25 pm

+91 90915 01313 , +91 90916 01313

punjabbanni@gmail.com
punjabbani@yahoo.com

ਕਰਿਸ਼ਮਾ ਕਪੂਰ ਦੇ ਬਚਿਆਂ ਨੇ ਪਿਤਾ ਦੀ ਜਾਇਜਦਾਦ ਲਈ ਕੀਤਾ ਕੋਰਟ ਵੱਲ ਰੁਖ

ਕਰਿਸ਼ਮਾ ਕਪੂਰ ਦੇ ਬਚਿਆਂ ਨੇ ਪਿਤਾ ਦੀ ਜਾਇਜਦਾਦ ਲਈ ਕੀਤਾ ਕੋਰਟ ਵੱਲ ਰੁਖ

ਦਿੱਲੀ, 9 ਸਤੰਬਰ : ਮਸਹੂਰ ਅਦਾਕਾਰਾ ਕਰਿਸ਼ਮਾ ਕਪੂਰ ਤੇ ਬਚਿਆਂ ਨੇ ਆਪਣੇ ਪਿਤਾ ਦੀ ਜਾਇਦਾਦ ਨੂੰ ਲੈ ਕੇ ਹੁਣ ਦਿਲੀ ਹਾਈ ਕੋਰਟ ਵਲ ਰੁਖ ਕੀਤਾ ਹੈ। ਜਾਣਕਾਰੀ ਅਨੁਸਾਰ ਕਰਿਸ਼ਮਾ ਕਪੂਰ ਦੇ ਸਾਬਕਾ ਪਤੀ ਤੇ ਮਰਹੂਮ ਉਦਯੋਗਪਤੀ ਸੰਜੇ ਕਪੂਰ ਦੀ 30,000 ਕਰੋੜ ਰੁਪਏ ਦੀ ਜਾਇਦਾਦ ਨੂੰ ਲੈ ਕੇ ਕਰਿਸ਼ਮਾ ਕਪੂਰ ਦੇ ਦੋ ਬੱਚਿਆਂ ਨੇ ਆਪਣਾ ਹਿੱਸਾ ਲੈਣ ਲਈ ਦਿੱਲੀ ਹਾਈ ਕੋਰਟ ਦਾ ਰੁਖ਼ ਕੀਤਾ ਹੈ।

ਇਨ੍ਹਾਂ ਭੈਣ-ਭੈਣਾਂ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੀ ਮਤਰੇਈ ਮਾਂ ਪ੍ਰਿਆ ਕਪੂਰ (ਸੰਜੇ ਕਪੂਰ ਦੀ ਤੀਜੀ ਪਤਨੀ) ਨੇ ਉਨ੍ਹਾਂ ਦੀਆਂ ਜਾਇਦਾਦਾਂ ’ਤੇ ਪੂਰਾ ਕਬਜ਼ਾ ਕਰਨ ਦੀ ਮਨਸ਼ਾ ਨਾਲ ਵਸੀਅਤ (ਸੰਜੈ ਕਪੂਰ ਦੀ) ’ਚ ਜਾਅਲਸਾਜ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਨ੍ਹਾਂ ਬੱਚਿਆਂ ਨੇ ਤਰਕ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਕੋਲ ਆਪਣੇ ਪਿਤਾ ਦੀ ਮੌਤ ਦੇ ਸਮੇਂ ਉਨ੍ਹਾਂ ਦੀਆਂ ਜਾਇਦਾਦਾਂ ਬਾਰੇ ਪੂਰੀ ਜਾਣਕਾਰੀ ਨਹੀਂ ਸੀ।

ਜ਼ਿਕਰਯੋਗ ਹੈ ਕਿ ਸੰਜੈ ਕਪੂਰ ਦੀ 12 ਜੂਨ, 2025 ਨੂੰ ਵਿੰਡਸਰ ਯੂਕੇ ਵਿੱਚ ਮੌਤ ਹੋ ਗਈ ਸੀ। ਉਸ ਦੇ ਬੱਚਿਆਂ ਨੇ ਅਦਾਲਤ ਕੋਲ ਨੱਥੀ ਕੀਤੇ ਦਸਤਾਵੇਜ਼ਾਂ ਵਿਚ ਦੱਸਿਆ ਕਿ ਉਸ ਦੇ ਪਿਤਾ ਉਨ੍ਹਾਂ ਨਾਲ ਨਹੀਂ ਰਹਿੰਦੇ ਸਨ ਪਰ ਉਨ੍ਹਾਂ ਦੇ ਆਪਣੇ ਪਿਤਾ ਨਾਲ ਨਜ਼ਦੀਕੀ ਸਬੰਧ ਸਨ ਤੇ ਉਹ ਛੁੱਟੀਆਂ ਮੌਕੇ ਇਕੱਠੇ ਘੁੰਮਣ ਜਾਂਦੇ ਸਨ।

Scroll to Top