Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 10:45 pm

+91 90915 01313 , +91 90916 01313

punjabbanni@gmail.com
punjabbani@yahoo.com

ਬਾਬਾ ਬਲਬੀਰ ਸਿੰਘ  ਨਗਰ ਕੀਰਤਨ ਚ ਸ਼ਾਮਿਲ ਹੋਣ ਲਈ ਅਸਾਮ ਪੁਜੇ

ਬਾਬਾ ਬਲਬੀਰ ਸਿੰਘ  ਨਗਰ ਕੀਰਤਨ ਚ ਸ਼ਾਮਿਲ ਹੋਣ ਲਈ ਅਸਾਮ ਪੁਜੇ

ਅੰਮ੍ਰਿਤਸਰ:- 20 ਅਗਸਤ – ਨਿਹੰਗ ਸਿੰਘਾਂ ਦੀ ਸਿਰਮੋਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮਹਾਰਾਸਟਰ ਵਿਖੇ ਆਪਣੀ ਧਰਮ ਪ੍ਰਚਾਰ ਲਹਿਰ ਸੰਪੂਰਨ ਕਰਨ ਉਪਰੰਤ ਅੱਜ ਔਰੰਗਾਬਾਦ ਤੋਂ ਗੁਰਦੁਆਰਾ ਤੇਗ਼ ਬਹਾਦਰ ਸਾਹਿਬ ਧੋਬੜੀ ਅਸਾਮ ਪੁੱਜ ਗਏ ਹਨ।

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਧੋਬੜੀ ਸਾਹਿਬ ਅਸਾਮ ਤੋਂ ਗੁਰਦੁਆਰਾ ਸੀਸ ਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੀਕ ਸ਼ਹੀਦੀ ਨਗਰ ਕੀਰਤਨ ਦੀ ਆਰੰਭਤਾ ਅਰਦਾਸ ਵਿੱਚ ਸ਼ਾਮਿਲ ਹੋਣਗੇ।

ਇਸ ਤੋਂ ਪਹਿਲਾਂ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਸਜੇ ਗੁਰਮਤਿ ਸਮਾਗਮ ਵਿੱਚ ਉਨ੍ਹਾਂ ਨੇ ਹਾਜ਼ਰੀ ਭਰੀ। ਉਨ੍ਹਾਂ ਸੰਗਤ ਨੂੰ ਸੰਬੋਧਨ ਕਰਦਿਆ ਕਿਹਾ ਕਿ ਇਸ ਪਾਵਨ ਪਵਿੱਤਰ ਅਸਥਾਨ ਤੇ ਜਿਥੇ ਅਸੀਂ ਜੁੜ ਬੈਠੇ ਹਾਂ ਇਥੋਂ ਹੀ ਨੌਵੇਂ ਪਾਤਸ਼ਾਹ ਜੀ ਨੇ ਸਾਂਤੀ ਦਾ ਉਪਦੇਸ਼ ਦਿੱਤਾ ਅਤੇ ਆਪਸੀ ਮਿਲਜੁਲ ਕੇ ਰਹਿਣ ਦੀ ਪ੍ਰੇਰਨਾ ਦਾ ਉਦੇਸ਼ ਦਿਤਾ।

Advertisement
Advertisement
Advertisement
Advertisement
Scroll to Top