Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 2:33 am

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਜਸਵਿੰਦਰ ਸਿੰਘ ਨੇ ਡਾਇਰੈਕਟਰ ਪਲੇਸਮੈਂਟ ਸੈੱਲ ਵਜੋਂ ਅਹੁਦਾ ਸੰਭਾਲਿ਼ਆ

ਡਾ. ਜਸਵਿੰਦਰ ਸਿੰਘ ਨੇ ਡਾਇਰੈਕਟਰ ਪਲੇਸਮੈਂਟ ਸੈੱਲ ਵਜੋਂ ਅਹੁਦਾ ਸੰਭਾਲਿ਼ਆ

ਪਟਿਆਲਾ, 13 ਅਗਸਤ : ਪੰਜਾਬੀ ਯੂਨੀਵਰਸਿਟੀ ਵਿਖੇ ਅੱਜ ਡਾ. ਜਸਵਿੰਦਰ ਸਿੰਘ ਨੇ ਡਾਇਰੈਕਟਰ ਪਲੇਸਮੈਂਟ ਸੈੱਲ ਵਜੋਂ ਅਹੁਦਾ ਸੰਭਾਲ਼ ਲਿਆ ਹੈ। ਜਿ਼ਕਰਯੋਗ ਹੈ ਕਿ ਡਾ. ਜਸਵਿੰਦਰ ਸਿੰਘ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ ਵਿਭਾਗ ਵਿਖੇ ਅਧਿਆਪਕ ਵਜੋਂ ਕਾਰਜਸ਼ੀਲ ਹਨ ਅਤੇ ਪਲੇਸਮੈਂਟ ਸੈੱਲ ਦੇ ਕੋਆਰਡੀਨੇਟਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ।
ਉਪ-ਕੁਲਪਤੀ ਡਾ. ਜਗਦੀਪ ਸਿੰਘ, ਡੀਨ ਕਾਲਜ ਵਿਕਾਸ ਕੌਂਸਲ ਪ੍ਰੋ. ਬਲਰਾਜ ਸੈਣੀ ਅਤੇ ਹੋਰ ਸ਼ਖ਼ਸੀਅਤਾਂ ਉਨ੍ਹਾਂ ਵੱਲੋਂ ਅਹੁਦਾ ਸੰਭਾਲ਼ੇ ਜਾਣ ਦੇ ਇਸ ਮੌਕੇ ਹਾਜ਼ਰ ਸਨ।
ਵਰਨਣਯੋਗ ਹੈ ਕਿ ਪਲੇਸਮੈਂਟ ਸੈੱਲ ਨਾਲ਼ ਸਬੰਧਤ ਹੋਰ ਨਿਯੁਕਤੀਆਂ ਵਿੱਚ ਕੰਪਿਊਟਰ ਸਾਇੰਸ ਐਂਡ ਇੰਜਨੀਅਰਿੰਗ ਤੋਂ ਡਾ. ਗੌਰਵਦੀਪ ਨੂੰ ਇੰਚਾਰਜ, ਪਲੇਸਮੈਂਟ ਇੰਜਨੀਅਰਿੰਗ, ਭੌਤਿਕ ਵਿਗਿਆਨ ਵਿਭਾਗ ਤੋਂ ਡਾ. ਜਸਕਰਨ ਸਿੰਘ ਨੂੰ ਇੰਚਾਰਜ ਪਲੇਸਮੈਂਟ ਸਾਇੰਸਜ਼, ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ਤੋਂ ਡਾ. ਰਾਜਵਿੰਦਰ ਸਿੰਘ ਨੂੰ ਇੰਚਾਰਜ ਪਲੇਸਮੈਂਟ ਮੈਨੇਜਮੈਂਟ ਅਤੇ ਸੋਸ਼ਲ ਵਰਕ ਵਿਭਾਗ ਤੋਂ ਡਾ. ਗੁਰਨਾਮ ਸਿੰਘ ਵਿਰਕ ਨੂੰ ਇੰਚਾਰਜ ਪਲੇਸਮੈਂਟ ਹਿਊਮੈਨਟੀਜ਼ ਲਗਾਇਆ ਗਿਆ ਹੈ। ਇਹ ਸਾਰੀਆਂ ਨਿਯੁਕਤੀਆਂ ਇੱਕ ਸਾਲ ਲਈ ਹਨ।
Advertisement
Advertisement
Advertisement
Advertisement
Scroll to Top