Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 9:54 am

+91 90915 01313 , +91 90916 01313

punjabbanni@gmail.com
punjabbani@yahoo.com

ਮੰਤਰੀ ਰਕਸ਼ਾ ਨਿਖਿਲ ਖਡਸੇ ਨੇ ਹੜ੍ਹ ਪੀੜਤ ਇਲਾਕੇ ਦਾ ਕੀਤਾ ਦੌਰਾ

ਮੰਤਰੀ ਰਕਸ਼ਾ ਨਿਖਿਲ ਖਡਸੇ ਨੇ ਹੜ੍ਹ ਪੀੜਤ ਇਲਾਕੇ ਦਾ ਕੀਤਾ ਦੌਰਾ

ਪਟਿਆਲਾ- ਜਿਲ੍ਹੇ ਦੇ ਹੜ੍ਹ ਪੀੜਤ ਇਲਾਕੇ ਦਾ ਅੱਜ ਕੇਂਦਰੀ ਯੂਵਾ ਮਾਮਲੇ ਅਤੇ ਖੇਡ ਰਾਜ ਮੰਤਰੀ ਰਕਸ਼ਾ ਨਿਖਿਲ ਖਡਸੇ ਅਤੇ ਪੂਰਬ ਕੇਂਦਰੀ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਦੇ ਨਾਲ ਮਿਲ ਕੇ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਮੇਰਾ ਯੂਵਾ ਭਾਰਤ ਪਟਿਆਲਾ ਦੇ ਜਿਲ੍ਹਾ ਯੂਵਾ ਅਧਿਕਾਰੀ ਵੀਰਦੀਪ ਕੌਰ ਅਤੇ ਯੂਥ ਹੋਸਟਲ ਸੈਕਸ਼ਨ ਦੇ ਮੈਨੇਜਰ ਰਾਜੇਸ਼ ਸ਼ਰਮਾ ਅਤੇ ਯੂਵਾ ਕਲੱਬ ਦੇ ਮੈਂਬਰਾਂ ਨੇ ਖੇਲ ਮੰਤਰੀ ਦਾ ਸੁਆਗਤ ਕੀਤਾ ਅਤੇ

ਖੇਡ ਰਾਜ ਮੰਤਰੀ ਰਕਸ਼ਾ ਨਿਖਿਲ ਖਡਸੇ ਨੇ ਪੰਜਾਬ ਵਿੱਚ ਯੂਥ ਕਲੱਬਾਂ ਵੱਲੋਂ ਹੜ੍ਹਾਂ ਦੇ ਦੌਰਾਨ ਲੋਕਾਂ ਦੀ ਕੀਤੀ ਸੇਵਾ ਨੂੰ ਮੁੱਖ ਰੱਖਦੇ ਹੋਏ ਉਹਨਾਂ ਦਾ ਹੌਂਸਲਾ ਵਧਾਉਂਦੇ ਹੋਏ ਉਹਨਾਂ ਦੀ ਸ਼ਲਾਘਾ ਕੀਤੀ ਅਤੇ ਯੂਵਾ ਕਲੱਬਾਂ ਨੂੰ ਸਮਾਜ ਸੇਵਾ ਦੇ ਖੇਤਰ ਵਿੱਚ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਹਨਾਂ ਨੇ ਯੂਥ ਕਲੱਬਾਂ ਦੇ ਨਾਲ ਹੜ੍ਹ ਪੀੜਤ ਇਲਾਕਿਆਂ ਸਬੰਧੀ ਚਰਚਾ ਵੀ ਕੀਤੀ ਅਤੇ

ਅੱਜ ਪਿੰਡ ਧਰਮਹੇੜੀ ਦੇ ਪਿੰਡ ਵਿੱਚ ਭਾਰੀ ਇਕੱਠ ਅਤੇ ਕਿਸਾਨ ਵੀਰਾਂ ਵੱਲੋਂ ਵੀ ਖੇਡ ਰਾਜ ਮੰਤਰੀ ਦਾ ਨਿੱਘਾ ਸੁਆਗਤ ਕੀਤਾ ਅਤੇ ਮੰਤਰੀ ਜੀ ਨੇ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਉਹਨਾਂ ਦੇ ਹੋਏ ਨੁਕਸਾਨ ਸੰਬਧੀ ਮੁਆਵਜਾ ਦੇਣ ਦਾ ਭਰੋਸਾ ਵੀ ਦੁਆਇਆ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਵੀ ਹਾਜਰ ਸਨ।

Advertisement
Advertisement
Advertisement
Advertisement
Scroll to Top