Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 9:01 am

+91 90915 01313 , +91 90916 01313

punjabbanni@gmail.com
punjabbani@yahoo.com

18 ਸਤੰਬਰ ਨੂੰ ਮਨਾਇਆ ਜਾਵੇਗਾ 10ਵਾਂ ਆਯੁਰਵੈਦਿਕ ਦਿਵਸ

18 ਸਤੰਬਰ ਨੂੰ ਮਨਾਇਆ ਜਾਵੇਗਾ 10ਵਾਂ ਆਯੁਰਵੈਦਿਕ ਦਿਵਸ

ਪਟਿਆਲਾ, 17 ਸਤੰਬਰ :   ਸਰਕਾਰੀ ਆਯੁਰਵੈਦਿਕ ਕਾਲਜ ਪਟਿਆਲਾ ਵੱਲੋਂ 18 ਸਤੰਬਰ ਨੂੰ ਸਵੇਰੇ 10-00 ਵਜੇ 10ਵਾਂ ਆਯੁਰਵੈਦਿਕ ਦਿਵਸ ਮਨਾਇਆ ਜਾ ਰਿਹਾ ਹੈ । ਇਸ ਮੌਕੇ ਜਨਤਾ ਨੂੰ ਆਯੁਰਵੈਦ ਸਬੰਧੀ ਜਾਗਰੁਕ ਕਰਨ ਸਬੰਧੀ ਇਕ ਵਾਕਾਥੋਨ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਹ ਰੈਲੀ ਸਵੇਰੇ ਸਰਕਾਰੀ ਆਯੁਰਵੈਦਿਕ ਕਾਲਜ ਤੋਂ ਸ਼ੁਰੂ ਹੋ ਕੇ ਪੋਲੋ ਗਰਾਂਊਂਡ, ਫੁਹਾਰਾ ਚੌਕ ਅਤੇ ਲੋਅਰ ਮਾਲ ਤੋਂ ਹੁੰਦੀ ਹੋਈ ਵਾਪਸ ਕਾਲਜ ਵਿਖੇ ਖ਼ਤਮ ਹੋਵੇਗੀ ।

ਰੈਲੀ ਦੀ ਅਗਵਾਈ ਵਾਈਸ ਚਾਂਸਲਰ ਡਾ: ਸੰਜੀਵ ਸੂਦ, ਯੂਨੀਵਰਸਿਟੀ ਦੇ ਰਜਿਸਟਰਾਰ ਡਾ: ਸੰਜੀਵ ਗੋਇਲ ਅਤੇ ਕਾਲਜ ਦੇ ਪ੍ਰਿੰਸੀਪਲ ਡਾ: ਅੰਜੂ ਬਾਲਾ ਕਰਨਗੇ। ਉਹਨਾਂ ਦੱਸਿਆ ਕਿ ਇਸ ਰੈਲੀ ਦਾ ਮੰਤਵ ਆਯੁਰਵੈਦਿਕ ਚਿਕਤਸਾ ਸਬੰਧੀ ਲੋਕਾਂ ਵਿੱਚ ਰੂਚੀ ਵਧਾਉਣਾ ਹੈ ਅਤੇ ਰੋਜ਼ਾਨਾ ਜੀਵਨ ਵਿੱਚ ਆਯੁਰਵੈਦ ਦੇ ਢੰਗ ਨੂੰ ਅਪਨਾਉਣ ਲਈ ਪ੍ਰੇਰਿਤ ਕਰਨਾ ਹੈ ।

ਪ੍ਰਿੰਸੀਪਲ ਅੰਜੂ ਬਾਲਾ ਨੇ ਦੱਸਿਆ ਕਿ ਇਹ ਰੈਲੀ ਇਕ ਯਾਤਰਾ ਨਹੀ ਸਗੋਂ ਆਯੁਰਵੈਦਿਕ ਜੀਵਨ ਸ਼ੈਲੀ ਦੀ ਮਹੱਤਤਾ ਨੂੰ ਲੋਕਾਂ ਤੱਕ ਪੰਹੁਚਾਵੁਣ ਲਈ ਇਕ ਜਾਗਰੂਕਤਾ ਮੁੰਹਿਮ ਹੈ। ਉਹਨਾਂ ਦੱਸਿਆ ਕਿ ਰੈਲੀ ਵਿੱਚ ਵਿਦਿਆਰਥੀਆਂ ਅਧਿਆਪਕਾਂ ਅਤੇ ਆਯੁਰਵੈਦ ਪਸੰਦ ਕਰਨ ਵਾਲੇ ਲੋਕਾਂ ਦੀ ਭਰਪੂਰ ਭਾਗੀਦਾਰੀ ਰਹੇਗੀ ।

Advertisement
Advertisement
Advertisement
Advertisement
Scroll to Top