Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 10:34 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਚੋਣ ਕਮਿਸ਼ਨਰ ਤੇ ਰਾਹੁਲ ਨੇ ਬੋਲਿਆ ਹਮਲਾ

ਮੁੱਖ ਚੋਣ ਕਮਿਸ਼ਨਰ ਤੇ ਰਾਹੁਲ ਨੇ ਬੋਲਿਆ ਹਮਲਾ

ਦਿੱਲੀ, 18 ਸਤੰਬਰ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਜਿਥੇ ਕਰਨਾਟਕ ਸੀਆਈਡੀ ਵੱਲੋਂ ਕੀਤੀ ਜਾ ਰਹੀ ਜਾਂਚ ਵੱਲ ਇਸ਼ਾਰਾ ਕੀਤਾ, ਉਥੇ ਉਨਾ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ’ਤੇ ਤਿੱਖਾ ਹਮਲਾ ਬੋਲਦਿਆਂ ਦੋਸ਼ ਲਗਾਇਆ ਕਿ ਉਹ ‘ਵੋਟ ਚੋਰੀ’ ਲਈ ਵੋਟਰਾਂ ਦੇ ਨਾਮ ਥੋਕ ਵਿੱਚ ਮਿਟਾ ਕੇ ‘ਕੇਂਦਰੀਕ੍ਰਿਤ ਤਰੀਕੇ ਨਾਲ ਕੀਤੇ ਅਪਰਾਧ’ ਉੱਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਜਾਂਚ ਦੇ ਨਤੀਜੇ ਵਜੋਂ ਪਹਿਲਾਂ ਹੀ ਇੱਕ ਐਫਆਈਆਰ ਦਰਜ ਹੋ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਏਜੰਸੀ(ਸੀਆਈਡੀ) ਨੇ 18 ਮਹੀਨਿਆਂ ਵਿੱਚ 18 ਵਾਰ ਚੋਣ ਕਮਿਸ਼ਨ ਤੋਂ ਆਈਪੀ ਐਡਰੈੱਸ, ਡਿਵਾਈਸ ਪੋਰਟ ਅਤੇ ਓਟੀਪੀ ਟ੍ਰੇਲ ਜਿਹੇ ਅਹਿਮ ਤਕਨੀਕੀ ਵੇਰਵੇ ਮੰਗੇ, ਪਰ ਕਮਿਸ਼ਨ ਜਾਣਕਾਰੀ ਪ੍ਰਦਾਨ ਕਰਨ ਵਿੱਚ ਅਸਫਲ ਰਿਹਾ।

Advertisement
Advertisement
Advertisement
Advertisement
Scroll to Top