Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 12 Aug 2026 | 10:25 am

+91 90915 01313 , +91 90916 01313

punjabbanni@gmail.com
punjabbani@yahoo.com

69ਵੀਆਂ ਜ਼ਿਲ੍ਹਾ ਸਕੂਲ ਖੇਡਾਂ 'ਚ ਲੜਕਿਆਂ ਦੇ ਵਾਲੀਬਾਲ ਮੁਕਾਬਲੇ ਕਰਵਾਏ ਗਏ

69ਵੀਆਂ ਜ਼ਿਲ੍ਹਾ ਸਕੂਲ ਖੇਡਾਂ 'ਚ ਲੜਕਿਆਂ ਦੇ ਵਾਲੀਬਾਲ ਮੁਕਾਬਲੇ ਕਰਵਾਏ ਗਏ

ਪਟਿਆਲਾ, 15 ਸਤੰਬਰ : ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਾ: ਰਵਿੰਦਰ ਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਬੰਧਕ ਸਕੱਤਰ ਡਾ: ਦਲਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਤੇ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ 69ਵੀਆਂ ਜ਼ਿਲ੍ਹਾ  ਸਕੂਲ ਖੇਡਾਂ ਕਰਵਾਈਆਂ ਜਾ ਰਹੀਆਂ ਹਨ।

ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੱਜ ਦੇ ਅੰਡਰ 14 ਲੜਕਿਆਂ ਦਾ ਮੁਕਾਬਲਿਆਂ ਵਿੱਚ ਘਨੌਰ ਜ਼ੋਨ ਨੇ ਪਹਿਲਾ,ਭੁਨਰਹੇੜੀ ਜ਼ੋਨ ਨੇ ਦੂਜਾ,ਭਾਦਸੋਂ ਜ਼ੋਨ ਨੇ ਤੀਜਾ ਤੇ ਪਟਿਆਲਾ 3 ਜ਼ੋਨ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਅੰਡਰ 17 ਲੜਕਿਆਂ ਦੇ ਮੁਕਾਬਲਿਆਂ ਵਿੱਚ ਸਮਾਣਾ ਜ਼ੋਨ ਨੇ ਪਹਿਲਾਂ, ਰਾਜਪੁਰਾ ਜ਼ੋਨ ਨੇ ਦੂਜਾ, ਨਾਭਾ ਜ਼ੋਨ ਨੇ ਤੀਜਾ ਤੇ ਭਾਦਸੋਂ ਜ਼ੋਨ ਨੇ ਚੌਥਾ ਸਥਾਨ ਪ੍ਰਾਪਤ ਕੀਤਾ ਕੀਤਾ।

ਅੰਡਰ 19 ਲੜਕਿਆਂ ਦੇ ਮੁਕਾਬਲਿਆਂ ਵਿੱਚ ਨਾਭਾ ਜ਼ੋਨ ਨੇ ਪਹਿਲਾ, ਭਾਦਸੋਂ ਜ਼ੋਨ ਨੇ ਦੂਜਾ, ਪਟਿਆਲਾ 3 ਜ਼ੋਨ ਨੇ ਤੀਜਾ ਤੇ ਘਨੌਰ ਜ਼ੋਨ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਤੇ ਡਾ.ਦਿਲਸ਼ੇਰ ਕੌਰ ਪ੍ਰਿੰਸੀਪਲ ਲੋਟ, ਗੁਰਪ੍ਰੀਤ ਸਿੰਘ ਟਿਵਾਣਾ, ਰੁਪਿੰਦਰ ਕੌਰ, ਬਲਜੀਤ ਸਿੰਘ ਧਾਰੋਕੀ, ਚਮਕੌਰ ਸਿੰਘ, ਗੁਰਨਾਮ ਸਿੰਘ, ਧਨਵੰਤ ਸਿੰਘ ਕੋਚ, ਪਰਮਿੰਦਰ ਸਿੰਘ ਕੋਚ, ਬਹਾਦਰ ਸਿੰਘ ਕੋਚ, ਜਸਵਿੰਦਰ ਖਾਨ, ਕੁਲਦੀਪ ਕੌਰ, ਅਮਨਦੀਪ ਕੌਰ, ਹਰਪ੍ਰੀਤ ਕੌਰ, ਰਾਜਵਿੰਦਰ ਕੌਰ, ਕਿਰਨਜੀਤ ਕੌਰ, ਰਾਜਿੰਦਰ ਸਿੰਘ ਚਾਨੀ, ਗੁਰਪ੍ਰੀਤ ਸਿੰਘ  ਡਾਟਾ ਐਂਟਰੀ ਆਪਰੇਟਰ ਅਤੇ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ।

Advertisement
Advertisement
Advertisement
Advertisement
Scroll to Top