Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Wednesday, 29 Jul 2026 | 11:22 pm

+91 90915 01313 , +91 90916 01313

punjabbanni@gmail.com
punjabbani@yahoo.com

ਕ੍ਰਿਕਟ ਦੇ ਹੋਏ ਅੰਡਰ 17 ਮੁਕਾਬਲਿਆਂ ’ਚ ਪਟਿਆਲਾ 2 ਜ਼ੋਨ ਟੀਮ ਰਹੀ ਜੇਤੂ

ਕ੍ਰਿਕਟ ਦੇ ਹੋਏ ਅੰਡਰ 17 ਮੁਕਾਬਲਿਆਂ ’ਚ ਪਟਿਆਲਾ 2 ਜ਼ੋਨ ਟੀਮ ਰਹੀ ਜੇਤੂ

ਪਟਿਆਲਾ 16 ਸਤੰਬਰ : ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਾ: ਰਵਿੰਦਰ ਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਬੰਧਕ ਸਕੱਤਰ ਡਾ: ਦਲਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਤੇ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਚਰਨਜੀਤ ਸਿੰਘ  ਭੁੱਲਰ ਦੇ ਤਾਲਮੇਲ ਨਾਲ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਕਰਵਾਈਆਂ ਜਾ ਰਹੀਆਂ ਹਨ।

ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਅੱਜ ਦੇ  ਅੰਡਰ 17 ਲੜਕਿਆਂ ਦੇ ਕ੍ਰਿਕਟ ਦੇ ਮੁਕਾਬਲਿਆਂ ਵਿੱਚ ਪਟਿਆਲਾ 2 ਜ਼ੋਨ ਨੇ ਪਹਿਲਾ, ਪਟਿਆਲਾ 3 ਜ਼ੋਨ ਨੇ ਦੂਸਰਾ ਤੇ ਨਾਭਾ ਜ਼ੋਨ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਬਲਵਿੰਦਰ ਸਿੰਘ ਜੱਸਲ ਜ਼ੋਨਲ ਸਕੱਤਰ ਪਟਿਆਲਾ 2 ਨੇ ਸਾਰੀ ਟੀਮ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਮੁਬਾਰਕਾਂ ਦਿੱਤੀਆਂ। ਇਸ ਮੌਕੇ ਤੇ ਸਸੀ ਮਾਨ ਜ਼ੋਨਲ ਸਕੱਤਰ ਪਟਿਆਲਾ 3, ਹਰੀਸ਼ ਸਿੰਘ ਰਾਵਤ, ਸਤਵਿੰਦਰ ਸਿੰਘ ਚੀਮਾ, ਪਰਵੀਨ ਕੁਮਾਰ, ਸੁਰਿੰਦਰ ਪਾਲ ਸਿੰਘ, ਵਿਨੋਦ ਕੁਮਾਰ, ਨਿਰਭੈ ਸਿੰਘ, ਜਸਦੇਵ ਸਿੰਘ, ਸੰਦੀਪ ਕੌਰ,ਸਿਮਰ ਕੌਰ ,ਗੁਰਦੀਪ ਸਿੰਘ,ਰਾਜਿੰਦਰ ਸਿੰਘ ਸਿੰਘ ਚਾਨੀ, ਗੁਰਪ੍ਰੀਤ ਸਿੰਘ ਅਤੇ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ।

Scroll to Top