Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 11:48 am

+91 90915 01313 , +91 90916 01313

punjabbanni@gmail.com
punjabbani@yahoo.com

ਬੀਬੀ ਪ੍ਰਕਾਸ਼ ਕੌਰ ਦੇ ਅਕਾਲ ਚਲਾਣ ਕਰ ਜਾਣ ਤੇ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਗਹਿਰਾ ਦੁਖ ਪ੍ਰਗਟਾਇਆ

ਬੀਬੀ ਪ੍ਰਕਾਸ਼ ਕੌਰ ਦੇ ਅਕਾਲ ਚਲਾਣ ਕਰ ਜਾਣ ਤੇ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਗਹਿਰਾ ਦੁਖ ਪ੍ਰਗਟਾਇਆ

ਅੰਮ੍ਰਿਤਸਰ:- 2 ਜਨਵਰੀ – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਡਾ. ਸਾਧੂ ਸਿੰਘ ਹਮਦਰਦ ਟਰੱਸਟ ਦੇ ਟਰੱਸਟੀ ਅਤੇ ਸਕੱਤਰ ਬੀਬੀ ਪ੍ਰਕਾਸ਼ ਕੌਰ ਦੇ ਦੇਹਾਂਤ ਤੇ ਦੁਖ ਦਾ ਪ੍ਰਗਟਾਟਾ ਕੀਤਾ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰਕ ਮੈਂਬਰਾਂ ਤੇ ਯਾਰ-ਸੁਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਬੀਬੀ ਪ੍ਰਕਾਸ਼ ਕੌਰ ਸਾਦਗੀ ਸੇਵਾ ਤੇ ਸਮਰਪਣ ਭਾਵਨਾ ਦੇ ਪ੍ਰਤੀਕ ਸਨ। ਉਹਨਾਂ ਦੀ ਸਾਹਿਤਕ ਖੇਤਰ ਵਿਚ ਵੀ ਚੰਗੀ ਪਹਿਚਾਣ ਹੈ ਉਨ੍ਹਾਂ ਦੇ ਵਿਛੋੜੇ ਨਾਲ ਸਮਾਜ ਨੂੰ ਬਹੁਤ ਘਾਟਾ ਪਿਆ ਹੈ। ਗੁਰੂ ਸਾਹਿਬ ਮਾਤਾ ਜੀ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Advertisement
Advertisement
Advertisement
Advertisement
Scroll to Top