Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 11:11 am

+91 90915 01313 , +91 90916 01313

punjabbanni@gmail.com
punjabbani@yahoo.com

ਰੂਸੀ ਤੇਲ ਖਰੀਦ ’ਤੇ ਟਰੰਪ ਦੀ ਭਾਰਤ ਨੂੰ ਸਖ਼ਤ ਚਿਤਾਵਨੀ, ਟੈਰਿਫ ਵਧਾਉਣ ਦੇ ਸੰਕੇਤ

ਰੂਸੀ ਤੇਲ ਖਰੀਦ ’ਤੇ ਟਰੰਪ ਦੀ ਭਾਰਤ ਨੂੰ ਸਖ਼ਤ ਚਿਤਾਵਨੀ, ਟੈਰਿਫ ਵਧਾਉਣ ਦੇ ਸੰਕੇਤ

ਦਿੱਲੀ, 6 ਜਨਵਰੀ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਰੂਸ ਤੋਂ ਤੇਲ ਦੀ ਲਗਾਤਾਰ ਖਰੀਦ ਨੂੰ ਲੈ ਕੇ ਭਾਰਤ ਪ੍ਰਤੀ ਆਪਣੀ ਨਾਰਾਜ਼ਗੀ ਜਤਾਉਂਦੇ ਹੋਏ ਟੈਰਿਫ ਵਧਾਉਣ ਦੀ ਚੇਤਾਵਨੀ ਦਿੱਤੀ ਹੈ। ਹੁਣ ਤਾਜਾ ਮਾਮਲੇ ਵਿਚ ਟਰੰਪ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮੁੱਦੇ ’ਤੇ ਉਨ੍ਹਾਂ ਦੇ ਰੁਖ ਤੋਂ ਪੂਰੀ ਤਰ੍ਹਾਂ ਵਾਕਿਫ਼ ਹਨ।

ਜ਼ਿਕਰਯੋਗ ਹੈ ਕਿ ਵੈਨੇਜ਼ੁਏਲਾ ’ਤੇ ਅਮਰੀਕੀ ਹਮਲੇ ਤੋਂ ਬਾਅਦ ਤੇਲ ਦਾ ਮਸਲਾ ਮੁੜ ਅੰਤਰਰਾਸ਼ਟਰੀ ਰਾਜਨੀਤੀ ਦੇ ਕੇਂਦਰ ਵਿੱਚ ਆ ਗਿਆ ਹੈ। ਵੈਨੇਜ਼ੁਏਲਾ ਕੋਲ 303 ਅਰਬ ਬੈਰਲ ਤੋਂ ਵੱਧ ਦੇ ਤੇਲ ਭੰਡਾਰ ਹਨ, ਜੋ ਦੁਨੀਆ ਵਿੱਚ ਸਭ ਤੋਂ ਵੱਡੇ ਮੰਨੇ ਜਾਂਦੇ ਹਨ। ਪਰ ਅਮਰੀਕੀ ਪਾਬੰਦੀਆਂ ਅਤੇ ਨਿਵੇਸ਼ ਦੀ ਘਾਟ ਕਾਰਨ ਉੱਥੇ ਤੇਲ ਉਤਪਾਦਨ ਘਟ ਕੇ ਲਗਭਗ 10 ਲੱਖ ਬੈਰਲ ਪ੍ਰਤੀ ਦਿਨ ਰਹਿ ਗਿਆ ਹੈ।

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਰੂਸੀ ਤੇਲ ਦੀ ਦਰਾਮਦ ਦੇ ਮਾਮਲੇ ’ਚ ਭਾਰਤ ਲਈ ਅਮਰੀਕਾ ਨੂੰ ਸੰਤੁਸ਼ਟ ਰੱਖਣਾ ਜ਼ਰੂਰੀ ਹੈ। ਉਨ੍ਹਾਂ ਕਿਹਾ, “ਪ੍ਰਧਾਨ ਮੰਤਰੀ ਮੋਦੀ ਬਹੁਤ ਚੰਗੇ ਵਿਅਕਤੀ ਹਨ। ਉਹ ਜਾਣਦੇ ਸਨ ਕਿ ਮੈਂ ਇਸ ਮਾਮਲੇ ’ਚ ਖੁਸ਼ ਨਹੀਂ ਸੀ। ਮੈਨੂੰ ਖੁਸ਼ ਕਰਨਾ ਅਹਿਮ ਸੀ। ਉਹ ਵਪਾਰ ਕਰਦੇ ਹਨ ਅਤੇ ਅਸੀਂ ਉਨ੍ਹਾਂ ’ਤੇ ਬਹੁਤ ਜਲਦੀ ਟੈਰਿਫ ਵਧਾ ਸਕਦੇ ਹਾਂ।”

Advertisement
Advertisement
Advertisement
Advertisement
Scroll to Top