Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 4:38 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਮਸਜਿਦ ਨੇੜੇ ਨਜਾਇਜ ਕਬਜੇ ਹਟਾਉਣ ਦੌਰਾਨ ਹੋਈ ਝੜਪ, ਮੁਲਾਜਮ ਜਖਮੀ

ਦੁਆਰਾ: Punjab Bani ਪ੍ਰਕਾਸ਼ਿਤ :Wednesday, 07 January, 2026, 03:51 PM

ਦਿਲੀ, 7 ਜਨਵਰੀ : ਦਿਲੀ ਵਿਖੇ ਰਾਮਲੀਲਾ ਮੈਦਾਨ ਨੇੜੇ ਅੱਜ ਇਕ ਮਸਜਿਦ ਕੋਲੋ ਜਦੋ ਪ੍ਰਸਾਸਨਿਕ ਟੀਮਾਂ ਨਜਾਇਜ ਕਬਜੇ ਹਟਾਉਣ ਦੀ ਕਾਰਵਾਈ ਕਰਨ ਗਈਆਂ ਤਾਂ ਉਨਾ ਦੀ ਝੜਪ ਸਥਾਨਕ ਲੋਕਾਂ ਨਾਲ ਹੋ ਗਈ। ਇਸ ਝੜਪ ਦੇ ਕਾਰਨ ਜਿਥੇ ਕਈ ਮੁਲਾਜਮ ਜਖਮੀ ਹੋ ਗਏ, ਉਥੇ ਵਿਭਾਗ ਨੂੰ ਪੁਲਸ ਬਲ ਤੇ ਅਥਰੂ ਗੈਸ ਦੇ ਗੋਲਿਆਂ ਦਾ ਪ੍ਰਯੋਗ ਵੀ ਕਰਨਾ ਪਿਆ।

ਜਾਣਕਾਰੀ ਅਨੁਸਾਰ ਦਿੱਲੀ ਨਗਰ ਨਿਗਮ (MCD) ਦੇ ਅਧਿਕਾਰੀ ਤੁਰਕਮਾਨ ਗੇਟ ਸਥਿਤ ਸਈਅਦ ਫੈਜ਼ ਇਲਾਹੀ ਮਸਜਿਦ ਅਤੇ ਨੇੜਲੇ ਕਬਰਸਤਾਨ ਨਾਲ ਲੱਗਦੀ ਜ਼ਮੀਨ ‘ਤੇ ਨਾਜ਼ਾਇਜ਼ ਜਬਜ਼ੇ ਹਟਾਉਣ ਦੀ ਕਾਰਵਾਈ ਕਰ ਰਹੇ ਸਨ। ਇਸ ਅਪਰੇਸ਼ਨ ਦੌਰਾਨ ਕੁਝ ਲੋਕਾਂ ਨੇ ਕਥਿਤ ਤੌਰ ’ਤੇ ਪਥਰਾਅ ਕੀਤਾ, ਜਿਸ ਕਾਰਨ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਪੁਲੀਸ ਨੇ ਬਾਅਦ ਵਿੱਚ ਕਿਹਾ ਕਿ ਸੀਮਤ ਬਲ ਦੀ ਵਰਤੋਂ ਕਰਕੇ ਸਥਿਤੀ ਨੂੰ ਕਾਬੂ ਵਿੱਚ ਲਿਆਂਦਾ ਗਿਆ।



Scroll to Top