Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 4:50 am

+91 90915 01313 , +91 90916 01313

punjabbanni@gmail.com
punjabbani@yahoo.com

ਸਾਬਕਾ ਆਈਜੀ ਨਾਲ ਠਗੀ ਕਰਨ ਵਾਲੇ ਚੜੇ ਪੁਲਸ ਅੜਿਕੇ

ਸਾਬਕਾ ਆਈਜੀ ਨਾਲ ਠਗੀ ਕਰਨ ਵਾਲੇ ਚੜੇ ਪੁਲਸ ਅੜਿਕੇ

ਚੰਡੀਗੜ, 2 ਜਨਵਰੀ : ਪੰਜਾਬ ਪੁਲੀਸ ਦੇ ਸੇਵਾਮੁਕਤ ਆਈਜੀ ਅਮਰ ਸਿੰਘ ਚਾਹਲ ਨਾਲ 8.10 ਕਰੋੜ ਰੁਪਏ ਦੀ ਠੱਗੀ ਕਰਨ ਵਾਲੇ ਵਿਅਕਤੀਆਂ ਵਿਚੋ ਅਜ ਦੋ ਵਿਅਕਤੀਆਂ ਨੂੰ ਪੁਲਸ ਨੇ ਗ੍ਰਿਫਤਾਰਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਜਿਕਰਯੋਗ ਹੈਕਿ ਅਮਰ ਸਿੰਘ ਚਾਹਲ ਨੇ ਠਗੀ ਦਾ ਸਿ਼ਕਾਰ ਹੋਣ ਤੋ ਬਾਅਦ ਖੁਦ ਨੂੰ ਗੋਲੀ ਮਾਰ ਲਈ ਸੀ ਪਰ ਹੁਣ ਉਹ ਇਲਾਜ ਅਧੀਨ ਹਨ । ਅਧਿਕਾਰੀਆਂ ਨੇ ਦਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਠੱਗੀ ਦੇ ਧੰਦੇ ਨੂੰ ਮੁੱਖ ਤੌਰ ’ਤੇ ਦੁਬਈ ਤੋਂ ਆਪਰੇਟ ਕੀਤਾ ਜਾ ਰਿਹਾ ਸੀ, ਜਦਕਿ ਭਾਰਤ ਵਿੱਚ ਇਸਦੇ ਸਹਾਇਕ ਵੱਖ-ਵੱਖ ਰਾਜਾਂ ਵਿੱਚ ਸਰਗਰਮ ਸਨ।

ਜਾਣਕਾਰੀ ਦਿੰਦਿਆਂ ਅਧਿਕਾਰੀਆਂ ਦੱਸਿਆ ਕਿ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਮਹਾਰਾਸ਼ਟਰ ਤੋਂ ਕਾਬੂ ਕੀਤਾ ਗਿਆ ਹੈ, ਜੋ ਉਸੇ ਸੂਬੇ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਦੋਵੇਂ ਦੋਸ਼ੀਆਂ ਨੂੰ ਜਲਦੀ ਹੀ ਪੰਜਾਬ ਲਿਆਂਦਾ ਜਾਵੇਗਾ। ਉਨਾ ਭਰੋਸਾ ਜਤਾਇਆ ਕਿ ਗਰੋਹ ਦੇ ਬਾਕੀ ਮੈਂਬਰਾਂ ਨੂੰ ਵੀ ਛੇਤੀ ਹੀ ਕਾਨੂੰਨ ਦੇ ਕਟਘਰੇ ਵਿੱਚ ਲਿਆ ਜਾਵੇਗਾ।

 

Scroll to Top