Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 10:41 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ  ਬੇਸਬਾਲ ਖਿਡਾਰੀਆਂ ਨੂੰ ਦਿੱਤਾ ਅਸ਼ੀਰਵਾਦ

ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ  ਬੇਸਬਾਲ ਖਿਡਾਰੀਆਂ ਨੂੰ ਦਿੱਤਾ ਅਸ਼ੀਰਵਾਦ

ਪਟਿਆਲਾ, 9 ਜਨਵਰੀ   – ਜੱਸੀ ਢੱਲ ਮੈਮੋਰੀਅਲ ਸਪੋਰਟਸ ਕਲੱਬ ਦੇ ਪ੍ਰਧਾਨ ਹਰੀਸ਼ ਸਿੰਘਾਸਣ ਰਾਵਤ ਨੇ ਦੱਸਿਆ ਕਿ ਤੀਸਰੇ ਜੱਸੀ ਢੱਲ ਮੈਮੋਰੀਅਲ ਬੇਸਬਾਲ ਚੈਂਪੀਅਨਸ਼ਿਪ ਦੇ ਵਿੱਚ ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਮੁੱਖ ਮਹਿਮਾਨ ਦੇ ਤੌਰ ਤੇ ਪੀਐਮ ਸ਼੍ਰੀ ਸਰਕਾਰੀ ਕੋ ਐਡ ਮਲਟੀਪਰਪਜ਼ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ।
ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਦੇ ਹੋਏ ਲੀਗ ਮੈਚਾਂ ਵਿੱਚ ਪੰਜਾਬ ਵਾਰੀਅਰਸ ਦੀ ਟੀਮ ਨੇ ਫਰੀਦਾਬਾਦ ਬੇਸਬਾਲ ਕਲੱਬ ਹਰਿਆਣਾ ਨੂੰ,ਜੱਸੀ ਢੱਲ ਮੈਮੋਰੀਅਲ ਸਪੋਰਟਸ ਕਲੱਬ ਦੀ ਟੀਮ ਨੇ ਡੂਨ ਸਟਰਾਈਕਰਸ ਕਲੱਬ ਉੱਤਰਾਖੰਡ ਨੂੰ,ਦਿੱਲੀ ਰੋਇਲਸ ਨੇ ਇੰਦੌਰ ਬੇਸਵਾਲ ਕਲੱਬ ਨੂੰ ਅਤੇ ਮਿਸ਼ਨ ਕਲੱਬ ਚੰਡੀਗੜ੍ਹ ਨੇ ਕੈਪਸ ਕਲੱਬ ਰਾਜਸਥਾਨ ਨੂੰ ਹਰਾਇਆ।ਇਸ ਮੌਕੇ ਤੇ ਬੇਸਬਾਲ ਫੈਡਰੇਸ਼ਨ ਆਫ ਇੰਡੀਆ ਦੇ ਸੈਕਟਰੀ ਅਰਵਿੰਦ ਕੁਮਾਰ,ਕੁਲਵਿੰਦਰ ਸਿੰਘ ਢੱਲ ਚੇਅਰਮੈਨ,ਬਿਕਰਮ ਠਾਕੁਰ ਸੈਕਟਰੀ,ਅਸ਼ਵਨੀ ਕੁਮਾਰ ਆਸੂ ਖਜਾਨਚੀ, ਪ੍ਰਿੰਸੀਪਲ ਵਿਕਾਸ ਕੁਮਾਰ,ਲਵ ਰਿਸ਼ੀ ਇੰਟਰਨੈਸ਼ਨਲ ਸਾਫਟਬਲ ਖਿਡਾਰੀ,ਸ਼ਸ਼ੀਮਾਨ,ਬੂਟਾ ਸਿੰਘ ਸੁਤਰਾਣਾ,ਡਾ ਆਸਾ ਸਿੰਘ, ਯਸ਼ਦੀਪ ਸਿੰਘ ਵਾਲੀਆ, ਅਦਰਸ਼ ਬਾਂਸਲ,ਅਖਿਲ ਬਜਾਜ,ਰਾਮਾ ਨਾਭਾ, ਮਨੀਸ਼ ਕੁਮਾਰ, ਗੁਰਜੀਤ ਸਿੰਘ, ਮੋਹਨ ਰਾਵਤ,ਆਕਾਸ਼ਦੀਪ ਚੰਨਾ, ਪ੍ਰਦੀਪ ਕੁਮਾਰ ਹਾਜ਼ਰ ਸਨ।
Advertisement
Advertisement
Advertisement
Advertisement
Scroll to Top