Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 8:28 am

+91 90915 01313 , +91 90916 01313

punjabbanni@gmail.com
punjabbani@yahoo.com

ਸੁਰਖਿਆ ਫੋਰਸਾਂ ਨੇ ਸਰਹੱਦ ’ਤੇ ਡਰੋਨ ਸਾਜ਼ਿਸ਼ ਕੀਤੀ ਨਾਕਾਮ, ਹਥਿਆਰ ਕੀਤੇ ਬਰਾਮਦ

ਸੁਰਖਿਆ ਫੋਰਸਾਂ ਨੇ ਸਰਹੱਦ ’ਤੇ ਡਰੋਨ ਸਾਜ਼ਿਸ਼ ਕੀਤੀ ਨਾਕਾਮ, ਹਥਿਆਰ ਕੀਤੇ ਬਰਾਮਦ

ਦਿੱਲੀ, 10 ਜਨਵਰੀ : ਸੁਰਖਿਆ ਬਲਾਂ ਨੇ ਪੂਰੀ ਮੁਸਤੈਦੀ ਦੇ ਨਾਲ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਸਾਂਬਾ ਜ਼ਿਲ੍ਹੇ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭੇਜੀ ਗਈ ਹਥਿਆਰਾਂ ਦੀ ਖੇਪ ਬਰਾਮਦ ਕਰਕੇ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਬਰਾਮਦ ਸਮੱਗਰੀ ਵਿੱਚ ਦੋ ਪਿਸਤੌਲ, ਤਿੰਨ ਮੈਗਜ਼ੀਨ, 16 ਜਿੰਦਾ ਕਾਰਤੂਸ ਅਤੇ ਇੱਕ ਗਰਨੇਡ ਸ਼ਾਮਲ ਹੈ।

ਜਾਣਕਾਰੀ ਅਨੁਸਾਰ ਬੀਤੇ ਦਿਨੀ ਦੇਰ ਰਾਤ ਸਰਹੱਦ ਪਾਰੋਂ ਡਰੋਨ ਦੀ ਸ਼ੱਕੀ ਉਡਾਨ ਦੀ ਸੂਚਨਾ ਮਿਲਣ ’ਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਅਤੇ ਜੰਮੂ-ਕਸ਼ਮੀਰ ਪੁਲੀਸ ਦੇ ਵਿਸ਼ੇਸ਼ ਆਪ੍ਰੇਸ਼ਨ ਗਰੁੱਪ (ਐੱਸਓਜੀ) ਨੇ ਸਾਂਝੀ ਕਾਰਵਾਈ ਸ਼ੁਰੂ ਕੀਤੀ । ਘਗਵਾਲ ਖੇਤਰ ਦੇ ਪਲੋਰਾ ਪਿੰਡ ਵਿੱਚ ਚਲਾਈ ਗਈ ਤਲਾਸ਼ੀ ਦੌਰਾਨ ਇੱਕ ਨਾਲੇ ਦੇ ਕਿਨਾਰੇ ਪੀਲੇ ਰੰਗ ਦੀ ਟੇਪ ਨਾਲ ਲਪੇਟਿਆ ਪੈਕੇਟ ਮਿਲਿਆ।
ਜਦੋ ਸੁਰੱਖਿਆ ਏਜੰਸੀਆਂ ਦੇ ਅਨੁਸਾਰ ਗਣਤੰਤਰ ਦਿਵਸ ਦੇ ਮੱਦੇਨਜ਼ਰ ਸਰਹੱਦੀ ਇਲਾਕਿਆਂ ਵਿੱਚ ਨਿਗਰਾਨੀ ਪਹਿਲਾਂ ਹੀ ਵਧਾਈ ਗਈ ਹੋਈ ਹੈ, ਤਾਂ ਜੋ ਕਿਸੇ ਵੀ ਅਤਿਵਾਦੀ ਹਰਕਤ ਨੂੰ ਸਮੇਂ ਸਿਰ ਰੋਕਿਆ ਜਾ ਸਕੇ। ਅਧਿਕਾਰੀਆਂ ਨੇ ਸਾਫ਼ ਕੀਤਾ ਕਿ ਅਮਨ-ਚੈਨ ਵਿੱਚ ਖਲਲ ਪਾਉਣ ਦੀ ਹਰ ਕੋਸ਼ਿਸ਼ ਨੂੰ ਸਖ਼ਤੀ ਨਾਲ ਨਿਪਟਿਆ ਜਾਵੇਗਾ।
ਬੰਬ ਨਿਰੋਧਕ ਦਸਤੇ ਦੀ ਮਦਦ ਨਾਲ ਪੈਕੇਟ ਨੂੰ ਸੁਰੱਖਿਅਤ ਢੰਗ ਨਾਲ ਖੋਲ੍ਹਿਆ ਗਿਆ, ਜਿਸ ਵਿੱਚੋਂ ਹਥਿਆਰ ਅਤੇ ਗੋਲਾਬਾਰੂਦ ਬਰਾਮਦ ਹੋਇਆ ।

Advertisement
Advertisement
Advertisement
Advertisement
Scroll to Top