Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 10:30 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ਦੇ ਸਸਕੈਚਵਨ ’ਚ ਤਿੰਨ ਟਰੱਕਾਂ ਦੀ ਭਿਆਨਕ ਟੱਕਰ, ਇਕ ਪੰਜਾਬੀ ਦੀ ਮੌਤ

ਕੈਨੇਡਾ ਦੇ ਸਸਕੈਚਵਨ ’ਚ ਤਿੰਨ ਟਰੱਕਾਂ ਦੀ ਭਿਆਨਕ ਟੱਕਰ, ਇਕ ਪੰਜਾਬੀ ਦੀ ਮੌਤ

ਦਿਲੀ, 20 ਦਸੰਬਰ : ਕੈਨੇਡਾ ਦੇ ਸਸਕੈਚਵਨ ਸੂਬੇ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਦੌਰਾਨ 33 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਬਰੌਡਵਿਊ ਆਰ.ਸੀ.ਐੱਮ.ਪੀ. ਮੁਤਾਬਕ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਹਿਲਾਂ ਦੋ ਟਰੱਕਾਂ ਦੀ ਆਪਸ ਵਿੱਚ ਟੱਕਰ ਹੋਈ, ਜਿਸ ਤੋਂ ਬਾਅਦ ਤੀਜਾ ਟਰੱਕ ਸੜਕ ਤੋਂ ਹਟ ਕੇ ਨੇੜਲੇ ਖੇਤਾਂ ਵਿੱਚ ਜਾ ਡਿੱਗਾ। ਹਾਲਾਂਕਿ ਇਹ ਹਾਲੇ ਸਪਸ਼ਟ ਨਹੀਂ ਹੋ ਸਕਿਆ ਕਿ ਤੀਜਾ ਟਰੱਕ ਟੱਕਰ ਤੋਂ ਬਾਅਦ ਹਾਈਵੇਅ ਤੋਂ ਉਤਰੀਆ ਜਾਂ ਹਾਦਸੇ ਤੋਂ ਬਚਣ ਲਈ ਡਰਾਈਵਰ ਵੱਲੋਂ ਅਚਾਨਕ ਕੱਟ ਮਾਰੀ ਗਈ ਸੀ।

ਅਧਿਕਾਰੀਆਂ ਵਲੋ ਇਸਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਪਰ ਇੰਦਰਜੀਤ ਦੇਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਉਹ ਆਪਣੇ ਪਿਛਲੇ ਮਾਂ, ਪਤਨੀ ਤੇੇ ਦੋ ਬੇਟੀਆਂ ਨੂੰ ਛੱਡ ਗਿਆ ਹੈ।

ਦੂਜੇ ਦੋ ਟਰੱਕਾਂ ਵਿੱਚ ਸਵਾਰ ਤਿੰਨ ਵਿਅਕਤੀਆਂ ਵਿੱਚੋਂ ਦੋ ਨੂੰ ਗੰਭੀਰ ਸੱਟਾਂ ਕਾਰਨ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਦਕਿ ਤੀਜੇ ਟਰੱਕ ਦਾ ਡਰਾਈਵਰ ਸੁਰੱਖਿਅਤ ਦੱਸਿਆ ਜਾ ਰਿਹਾ ਹੈ। ਹਾਦਸੇ ਦੀ ਜਾਂਚ ਚਲ ਰਹੀ ਹੈ।

 

 

Advertisement
Advertisement
Advertisement
Advertisement
Scroll to Top