Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 7:56 pm

+91 90915 01313 , +91 90916 01313

punjabbanni@gmail.com
punjabbani@yahoo.com

ਝੂਠੇ ਪ੍ਰਚਾਰ ਨੂੰ ਲੈ ਕੇ ਟਰੰਪ ਨੇ ਬੀਬੀਸੀ ਖਿਲਾਫ ਕੀਤਾ ਮਾਣਹਾਨੀ ਦਾ ਮੁਕੱਦਮਾ ਦਾਇਰ

ਝੂਠੇ ਪ੍ਰਚਾਰ ਨੂੰ ਲੈ ਕੇ ਟਰੰਪ ਨੇ ਬੀਬੀਸੀ ਖਿਲਾਫ ਕੀਤਾ ਮਾਣਹਾਨੀ ਦਾ ਮੁਕੱਦਮਾ ਦਾਇਰ

ਦਿੱਲੀ, 16 ਦਸੰਬਰ :  ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੀਬੀਸੀ ਖਿਲਾਫ ਉਨਾ ਪ੍ਰਤੀ ਝੂਠਾ ਪ੍ਰਚਾਰ ਕਰਨ ਨੂੰ ਲੈ ਕੇ ਮਾਣਹਾਨੀ ਦਾ ਮੁਕਦਮਾ ਦਾਇਰ ਕੀਤਾ ਹੈ । ਟਰੰਪ ਨੇ ਮੁਕਦਮੇ ਤਹਿਤ 10 ਅਰਬ ਡਾਲਰ ਦੇ ਹਰਜਾਨੇ ਦੀ ਮੰਗ ਕੀਤੀ ਹੈ। ਟਰੰਪ ਦਾ ਦੋਸ਼ ਹੈ ਕਿ ਬ੍ਰਿਟਿਸ਼ ਪ੍ਰਸਾਰਕ ਨੇ ਉਨ੍ਹਾਂ ਨੂੰ ‘ਝੂਠੇ, ਅਪਮਾਨਜਨਕ ਅਤੇ ਭੜਕਾਊ’ ਤਰੀਕੇ ਨਾਲ ਪੇਸ਼ ਕੀਤਾ ਅਤੇ ਗੈਰਵਾਜਬ ਵਪਾਰਕ ਅਭਿਆਸਾਂ ਵਿੱਚ ਵੀ ਸ਼ਾਮਲ ਰਹਿਆ।

ਦਸ ਦਈਏ ਕਿ ਰਾਸ਼ਟਰਪਤੀ ਟਰੰਪ ਨੇ ਇਸ ਮੁਕੱਦਮੇ ਰਾਹੀਂ ਮਾਣਹਾਨੀ ਦੇ ਸਬੂਤਾਂ ਅਤੇ ਸੰਬੰਧਿਤ ਵਿੱਤੀ ਹਲਚਲ ਦਾ ਸਪਸ਼ਟ ਹਿਸਾਬ ਮੰਗਿਆ ਹੈ।
ਉਨਾ 33 ਸਫਿਆਂ ਦੀ ਅਪੀਲ ਵਿਚ ਟਰੰਪ ਨੇ ਦੱਸਿਆ ਕਿ ਬੀਬੀਸੀ ਦੀ ਰਿਪੋਰਟ ‘2024 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਦਖਲਅੰਦਾਜ਼ੀ ਕਰਨ ਅਤੇ ਪ੍ਰਭਾਵਿਤ ਕਰਨ ਦੀ ਇੱਕ ਬੇਸ਼ਰਮੀ ਭਰੀ ਕੋਸ਼ਿਸ਼’ ਸੀ। ਉਸ ਨੇ ਇਹ ਵੀ ਆਖਿਆ ਕਿ ਬੀਬੀਸੀ ਨੇ 6 ਜਨਵਰੀ 2021 ਦੇ ਉਨ੍ਹਾਂ ਭਾਸ਼ਣ ਦੇ ਵੱਖ-ਵੱਖ ਹਿੱਸਿਆਂ ਨੂੰ ਜੋੜ ਕੇ ਤਰੀਕਾ ਬਦਲ ਦਿੱਤਾ, ਜਿਸ ਨਾਲ ਉਨ੍ਹਾਂ ਦੇ ਕਹੇ ਗਏ ਸ਼ਬਦਾਂ ਦਾ ਅਰਥ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ। ਇਸ ਲਈ ਉਨਾਂ ਹਰਜਾਨੇ ਦੀ ਮੰਗ ਕੀਤੀ ਹੈ।

 

 

Scroll to Top