Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 5:49 am

+91 90915 01313 , +91 90916 01313

punjabbanni@gmail.com
punjabbani@yahoo.com

ਬੰਗਗਾਦੇਸ਼ ਅੰਦਰ ਇਕ ਹੋਰ ਹਿੰਦੂ ਨੌਜਵਾਨ ਨੂੰ ਭੀੜ ਨੇ ਉਤਾਰਿਆ ਮੌਤ ਦੇ ਘਾਟ

ਬੰਗਗਾਦੇਸ਼ ਅੰਦਰ ਇਕ ਹੋਰ ਹਿੰਦੂ ਨੌਜਵਾਨ ਨੂੰ ਭੀੜ ਨੇ ਉਤਾਰਿਆ ਮੌਤ ਦੇ ਘਾਟ

ਦਿਲੀ, 25 ਦਸੰਬਰ : ਬੰਗਲਾਦੇਸ਼ ਅੰਦਰ ਹਿੰਦੂਆਂ ਉਪਰ ਅਤਿਆਚਾਰ ਰੁਕਨ ਦਾ ਨਾਮ ਨਹੀ ਲੈ ਰਿਹਾ ਹੈ। ਹੁਣ ਇਕ ਤਾਜਾ ਮਾਮਲੇ ਵਿਚ ਇਕ ਹੋਰ ਹਿੰਦੂ ਨੌਜਵਾਨ ਦੀ ਭੀੜ ਨੇ ਇਹ ਦੋਸ਼ ਲਗਾਉਦਿਆਂ ਕੁੱਟਮਾਰ ਕੀਤੀ ਕਿ ਉਹ ਫਿਰੌਤੀ ਦੀ ਮੰਗ ਕਰ ਰਿਹਾ ਸੀ, ਜਿਸ ਕਾਰਨ ਹਸਪਤਾਲ ਲਿਜਾਣ ਦੌਰਾਨ ਉਸਦੀ ਮੌਤ ਹੋ ਗਈ।
ਦਸ ਦਈਏ ਕਿ ਇਸਤੋ ਪਹਿਲਾਂ ਭੀੜ ਵਲੋ 18 ਦਸੰਬਰ ਨੂੰ ਹਿੰਦੂ ਨੌਜਵਾਨ ਦੀਪੂ ਚੰਦਰ ਦਾਸ ਦੀ ਹੱਤਿਆ ਕਰ ਦਿੱਤੀ ਗਈ ਸੀ।

ਜਾਣਕਾਰੀ ਅਨੁਸਾਰ ਇਹ ਘਟਨਾ ਬੁੱਧਵਾਰ ਦੇਰ ਰਾਤ ਵਾਪਰੀ। ਇਸ ਹਿੰਦੂ ਨੌਜਵਾਨ ’ਤੇ ਜਬਰੀ ਵਸੂਲੀ ਦਾ ਦੋਸ਼ ਲਾਇਆ ਗਿਆ ਹੈ। ਇਹ ਘਟਨਾ ਰਾਜਬਾੜੀ ਜ਼ਿਲ੍ਹੇ ਵਿਚ ਹੋਸੇਨਡਾਂਗਾ ਵਿਚ ਵਾਪਰੀ। ਪੁਲੀਸ ਅਨੁਸਾਰ ਮ੍ਰਿਤਕ ਦੀ ਪਛਾਣ 29 ਸਾਲਾ ਅੰਮ੍ਰਿਤ ਮੰਡਲ ਉਰਫ ਸਮਰਾਟ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਅੰਮ੍ਰਿਤ ਦੀ ਜਬਰੀ ਵਸੂਲੀ ਦੇ ਮਾਮਲੇ ਵਿਚ ਕੁੱਟਮਾਰ ਕੀਤੀ ਗਈ ਤੇ ਪੁਲੀਸ ਨੇ ਉਸ ਦੇ ਸਾਥੀ ਮੁਹੰਮਲ ਸਲੀਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨਾ ਦਸਿਆ ਕਿ ਪਹਿਲਾਂ ਸਮਰਾਟ ਭਾਰਤ ਭਜ ਗਿਆ ਸੀ ਤੇ ਹਾਲ ਹੀ ਵਿਚ ਵਾਪਸ ਆਇਆ ਸੀ ਅਤੇ ਮਾਮਲੇ ਦੀ ਜਾਂਚ ਚਲ ਰਹੀ ਹੈ।

Advertisement
Advertisement
Advertisement
Advertisement
Scroll to Top