Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 11:51 am

+91 90915 01313 , +91 90916 01313

punjabbanni@gmail.com
punjabbani@yahoo.com

ਬੰਗਲਾਦੇਸ਼ ਵਿੱਚ ਹਿੰਦੂ ਨੌਜਵਾਨ ਦੀ ਹੱਤਿਆ ਖ਼ਿਲਾਫ਼ ਦਿੱਲੀ ਵਿੱਚ ਜ਼ਬਰਦਸਤ ਰੋਸ

ਬੰਗਲਾਦੇਸ਼ ਵਿੱਚ ਹਿੰਦੂ ਨੌਜਵਾਨ ਦੀ ਹੱਤਿਆ ਖ਼ਿਲਾਫ਼ ਦਿੱਲੀ ਵਿੱਚ ਜ਼ਬਰਦਸਤ ਰੋਸ

ਨਵੀਂ ਦਿੱਲੀ , 24 ਦਸੰਬਰ : ਬੰਗਲਾਦੇਸ਼ ਵਿੱਚ ਹਿੰਦੂ ਨੌਜਵਾਨ ਦੀਪੂ ਚੰਦਰ ਦਾਸ ਦੀ ਭੀੜ ਵੱਲੋਂ ਕੀਤੀ ਗਈ ਹੱਤਿਆ ਦੇ ਵਿਰੋਧ ਵਿੱਚ ਬੀਤੇ ਦਿਨੀ ਕਈ ਸੰਸਥਾਵਾਂ ਵਲੋ ਮਿਲਕੇ ਬੰਗਾਲਦੇਸ਼ ਹਾਈ ਕਮਿਸ਼ਨ ਦਿਲੀ ਵਿਖੇ ਜਬਰਦਸਤ ਰੋਸ਼ ਮਾਰਚ ਕੀਤਾ ਗਿਆ, ਜਿਸਤੋ ਬਾਅਦ ਸਥਿਤੀ ਕਾਫੀ ਤਣਾਅਪੂਰਨ ਬਣ ਗਈ।

ਜਾਣਕਾਰੀ ਅਨੁਸਾਰ ਪ੍ਰਦਰਸ਼ਨ ਦੌਰਾਨ ਕਈ ਕਾਰਕੁਨਾਂ ਵੱਲੋਂ ਹਨੂੰਮਾਨ ਚਾਲੀਸਾ ਦਾ ਪਾਠ ਵੀ ਕੀਤਾ ਗਿਆ ਅਤੇ ਪੀੜਤ ਹਿੰਦੂ ਪਰਿਵਾਰਾਂ ਦੀ ਮੁੜ ਵਸਾਹ ਅਤੇ ਸੁਰੱਖਿਆ ਲਈ ਠੋਸ ਕਦਮ ਚੁੱਕਣ ਦੀ ਅਪੀਲ ਕੀਤੀ ਗਈ। ਮੰਗਲਵਾਰ ਨੂੰ ਵਿਸ਼ਵ ਹਿੰਦੂ ਪਰਿਸ਼ਦ (ਵੀਐੱਚਪੀ) ਅਤੇ ਬਜਰੰਗ ਦਲ ਦੇ ਸੈਂਕੜੇ ਕਾਰਕੁਨਾਂ ਨੇ ਰਾਜਧਾਨੀ ਨਵੀਂ ਦਿੱਲੀ ਵਿੱਚ ਬੰਗਲਾਦੇਸ਼ ਹਾਈ ਕਮਿਸ਼ਨ ਵੱਲ ਮਾਰਚ ਕੀਤਾ। ਪ੍ਰਦਰਸ਼ਨ ਦੌਰਾਨ ਮਾਹੌਲ ਤਣਾਓਪੂਰਨ ਹੋ ਗਿਆ ਜਦੋਂ ਕਾਰਕੁਨਾਂ ਨੇ ਪੁਲੀਸ ਵੱਲੋਂ ਲਗਾਏ ਗਏ ਬੈਰੀਕੇਡ ਤੋੜਣ ਦੀ ਕੋਸ਼ਿਸ਼ ਕੀਤੀ।

ਸੁਰੱਖਿਆ ਬਲਾਂ ਨਾਲ ਹੋਈ ਝੜਪ ਤੋਂ ਬਾਅਦ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਾਈ ਕਮਿਸ਼ਨ ਤੋਂ ਦੂਰ ਹੀ ਰੋਕ ਲਿਆ। ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਇਲਾਕੇ ’ਚ ਸੱਤ-ਪਰਤੀ ਸੁਰੱਖਿਆ ਘੇਰਾ ਬਣਾਇਆ ਗਿਆ ਸੀ ਅਤੇ ਤਕਰੀਬਨ 1200 ਪੁਲੀਸ ਅਤੇ ਅਰਧਸੈਨਾ ਦੇ ਜਵਾਨ ਤਾਇਨਾਤ ਕੀਤੇ ਗਏ ਸਨ।

Advertisement
Advertisement
Advertisement
Advertisement
Scroll to Top