Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 1:51 pm

+91 90915 01313 , +91 90916 01313

punjabbanni@gmail.com
punjabbani@yahoo.com

ਇਸਰੋ ਨੇ ਰਚਿਆ ਨਵਾਂ ਇਤਿਹਾਸ, ਸਭ ਤੋਂ ਭਾਰੀ ਸੰਚਾਰ ਉਪਗ੍ਰਹਿ LEO ਵਿੱਚ ਸਥਾਪਿਤ

ਇਸਰੋ ਨੇ ਰਚਿਆ ਨਵਾਂ ਇਤਿਹਾਸ, ਸਭ ਤੋਂ ਭਾਰੀ ਸੰਚਾਰ ਉਪਗ੍ਰਹਿ LEO ਵਿੱਚ ਸਥਾਪਿਤ

ਦਿਲੀ, 24 ਦਸੰਬਰ : ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਨੇ ਅੱਜ ਪੁਲਾੜ ਵਿਗਿਆਨ ਦੇ ਖੇਤਰ ਵਿੱਚ ਇੱਕ ਹੋਰ ਇਤਿਹਾਸਕ ਮੀਲ ਪੱਥਰ ਸਥਾਪਤ ਕਰ ਦਿੱਤਾ। ਇਸਰੋ ਨੇ ਆਪਣੇ ਸਭ ਤੋਂ ਸ਼ਕਤੀਸ਼ਾਲੀ ਅਤੇ ਭਾਰੀ ਰਾਕੇਟ LVM3-M6 ਦੀ ਮਦਦ ਨਾਲ ਅਮਰੀਕੀ ਕੰਪਨੀ AST ਸਪੇਸਮੋਬਾਈਲ ਦਾ ਅਧੁਨਿਕ ਸੰਚਾਰ ਉਪਗ੍ਰਹਿ ‘ਬਲੂਬਰਡ ਬਲਾਕ-2’ ਸਫਲਤਾਪੂਰਵਕ ਲੋਅ ਅਰਥ ਆਰਬਿਟ (LEO) ਵਿੱਚ ਤੈਨਾਤ ਕਰ ਦਿੱਤਾ।

ਦਸ ਦਈਏ ਕਿ ਬਲੂਬਰਡ ਬਲਾਕ 2 ਹੁਣ ਤੱਕ ਦਾ ਸਭ ਤੋਂ ਭਾਰੀ ਪੇਲੋਡ ਹੈ, ਜਿਸ ਨੂੰ LVM3 ਰਾਹੀਂ ਲੋਅਰ ਅਰਥ ਆਰਬਿਟ ਵਿੱਚ ਭੇਜਿਆ ਗਿਆ ਹੈ। ਇਸ ਪੇਲੋਡ ਦਾ ਕੁੱਲ ਵਜ਼ਨ 6,100 ਕਿਲੋਗ੍ਰਾਮ ਹੈ। ਇਸ ਤੋਂ ਪਹਿਲਾਂ ਇਹ ਰਿਕਾਰਡ 4,400 ਕਿਲੋਗ੍ਰਾਮ ਦੀ CMS-03 ਸੰਚਾਰ ਸੈਟੇਲਾਈਟ ਦੇ ਨਾਂ ਸੀ, ਜਿਸ ਨੂੰ 2 ਨਵੰਬਰ ਨੂੰ ਲਾਂਚ ਕੀਤਾ ਗਿਆ ਸੀ।

ਜਾਣਕਾਰੀ ਅਨੁਸਾਰ ਇਸ ਉਪਗ੍ਰਹਿ ਦਾ ਮਕਸਦ ਧਰਤੀ ’ਤੇ ਮੋਬਾਈਲ ਨੈੱਟਵਰਕ ਦੀ ਪਹੁੰਚ ਨੂੰ ਹੋਰ ਵਧਾਉਣਾ ਹੈ, ਖ਼ਾਸ ਕਰਕੇ ਉਹਨਾਂ ਇਲਾਕਿਆਂ ਵਿੱਚ ਜਿੱਥੇ ਰਵਾਇਤੀ ਨੈੱਟਵਰਕ ਸਹੂਲਤਾਂ ਉਪਲਬਧ ਨਹੀਂ ਹਨ। ਇਹ ਮਿਸ਼ਨ ਇਸਰੋ ਦੀ ਵਪਾਰਕ ਲਾਂਚ ਸਮਰਥਾ ਅਤੇ ਅੰਤਰਰਾਸ਼ਟਰੀ ਸਹਿਯੋਗ ਲਈ ਇੱਕ ਵੱਡੀ ਕਾਮਯਾਬੀ ਵਜੋਂ ਦੇਖਿਆ ਜਾ ਰਿਹਾ ਹੈ।

 

Advertisement
Advertisement
Advertisement
Advertisement
Scroll to Top