Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Sunday, 02 Aug 2026 | 11:23 pm

+91 90915 01313 , +91 90916 01313

punjabbanni@gmail.com
punjabbani@yahoo.com

ਨਾਭਾ ਜੇਲ੍ਹ ਵਿੱਚ ਮਜੀਠੀਆ ਨਾਲ ਡੇਰਾ ਬਿਆਸ ਮੁਖੀ ਦੀ ਮੁਲਾਕਾਤ, ਇਲਜ਼ਾਮਾਂ ਨੂੰ ਕਰਾਰ ਦਿੱਤਾ ਬੇਬੁਨਿਆਦ

ਨਾਭਾ ਜੇਲ੍ਹ ਵਿੱਚ ਮਜੀਠੀਆ ਨਾਲ ਡੇਰਾ ਬਿਆਸ ਮੁਖੀ ਦੀ ਮੁਲਾਕਾਤ, ਇਲਜ਼ਾਮਾਂ ਨੂੰ ਕਰਾਰ ਦਿੱਤਾ ਬੇਬੁਨਿਆਦ

ਨਾਭਾ, 2 ਫਰਵਰੀ : ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਅੱਜ ਨਾਭਾ ਜੇਲ੍ਹ ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਇਸ ਮੋਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡੇਰਾ ਮੁਖੀ ਨੇ ਦੱਸਿਆ ਕਿ ਬਿਕਰਮ ਮਜੀਠੀਆ ਉਨ੍ਹਾਂ ਦੇ ਪਰਿਵਾਰਕ ਰਿਸ਼ਤੇਦਾਰ ਹਨ, ਜਿਸ ਕਾਰਨ ਉਹ ਪਹਿਲਾਂ ਵੀ ਉਨ੍ਹਾਂ ਨੂੰ ਮਿਲਣ ਆ ਚੁੱਕੇ ਹਨ ਅਤੇ ਅੱਜ ਦੂਜੀ ਵਾਰ ਨਾਭਾ ਜੇਲ੍ਹ ਵਿੱਚ ਮੁਲਾਕਾਤ ਕਰਨ ਪਹੁੰਚੇ ਹਨ।

ਜਾਣਕਾਰੀ ਮੁਤਾਬਕ ਗੁਰਿੰਦਰ ਸਿੰਘ ਢਿੱਲੋਂ ਨੇ ਮਜੀਠੀਆ ਨਾਲ ਕਰੀਬ ਅੱਧਾ ਘੰਟਾ ਗੱਲਬਾਤ ਕੀਤੀ। ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਸੰਖੇਪ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਉੱਤੇ ਲਗਾਏ ਗਏ ਸਾਰੇ ਦੋਸ਼ ਝੂਠੇ ਹਨ। ਹਾਲਾਂਕਿ ਉਨ੍ਹਾਂ ਮਜੀਠੀਆ ਖ਼ਿਲਾਫ ਚੱਲ ਰਹੇ ਮਾਮਲਿਆਂ ਬਾਰੇ ਹੋਰ ਕਿਸੇ ਵੀ ਕਿਸਮ ਦੀ ਟਿੱਪਣੀ ਕਰਨ ਤੋਂ ਪਰਹੇਜ਼ ਕੀਤਾ।

Scroll to Top