Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 12:51 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਮਾਨਤ ਮਿਲਦੇ ਹੀ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਰਿਹਾਅ

ਜ਼ਮਾਨਤ ਮਿਲਦੇ ਹੀ ਬਿਕਰਮ ਮਜੀਠੀਆ ਨਾਭਾ ਜੇਲ੍ਹ ਤੋਂ ਰਿਹਾਅ

ਚੰਡੀਗੜ, 3 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਮਗਰੋਂ ਨਾਭਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ, ਜੋਕਿ ਅੱਜ ਜੇਲ ਤੋ ਬਾਹਰ ਆ ਗਏ ਹਨ।

ਦਸ ਦਈਏ ਕਿ ਜੇਲ ਵਿਚੋ ਬਾਹਰ ਆਉਦਿਆਂ ਹੀ ਬਿਕਰਮ ਮਜੀਠੀਆ ਦਾ ਉਨਾ ਦੇ ਸਮਰਥਕਾਂ ਵਲੋ ਬੜੇ ਜੋਸ ਨਾਲ ਸਵਾਗਤ ਕੀਤਾ ਗਿਆ।
ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਉਹ ਡਰਣ ਵਾਲੇ ਨਹੀਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਦੀ ਆਵਾਜ਼ ਬਣ ਕੇ ਸੰਘਰਸ਼ ਜਾਰੀ ਰੱਖਣਗੇ।

 

Advertisement
Advertisement
Advertisement
Advertisement
Scroll to Top