Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 2:47 am

+91 90915 01313 , +91 90916 01313

punjabbanni@gmail.com
punjabbani@yahoo.com

ਆਪ ਆਗੂ ਲੱਕੀ ਉਬਰਾਏ ਦੀ ਗੋਲੀਆਂ ਮਾਰ ਕੇ ਹੱਤਿਆ, ਜਾਂਚ ਸ਼ੁਰੂ

ਆਪ ਆਗੂ ਲੱਕੀ ਉਬਰਾਏ ਦੀ ਗੋਲੀਆਂ ਮਾਰ ਕੇ ਹੱਤਿਆ, ਜਾਂਚ ਸ਼ੁਰੂ

ਜਲੰਧਰ, 6 ਫਰਵਰੀ : ਜਲੰਧਰ ਵਿਖੇ ਇਕ ਆਮ ਆਦਮੀ ਪਾਰਟੀ ਦੇ ਨੇਤਾ ਦੀ ਕੁੱਝ ਲੋਕਾ ਵਲੋਗੋਲੀਆਂ ਮਾਰਕੇ ਕਤਲ ਕਰਨ ਦੀ ਸੂਚਨਾ ਸਾਹਮਣਾ ਆਈ ਹੈ, ਜਿਸਨੂੰ ਲੈ ਕੇ ਪੁਲਸ ਟੀਮਾਂ ਵਲੋ ਜਾਂਚ ਸੁਰੁ ਕਰ ਦਿਤੀ ਗਈ ਹੈ। ਜਾਣਕਾਰੀ ਅਨੁਸਾਰ ਮਾਡਲ ਟਾਊਨ ਇਲਾਕੇ ਵਿੱਚ ਗੁਰਦੁਆਰਾ ਸਾਹਿਬ ਦੇ ਕੋਲ ਅਣਪਛਾਤੇ ਹਮਲਾਵਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਉਬਰਾਏ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲੇ ਦੌਰਾਨ ਲੱਕੀ ਉਬਰਾਏ ਨੂੰ ਪੰਜ ਗੋਲੀਆਂ ਲੱਗੀਆਂ । ਗੰਭੀਰ ਜ਼ਖ਼ਮੀ ਹਾਲਤ ਵਿੱਚ ਉਨ੍ਹਾਂ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਦਸ ਦਈਏ ਕਿ ਮ੍ਰਿਤਕ ਲੱਕੀ ਉਬਰਾਏ ਫਾਈਨੈਂਸ ਦੇ ਕਾਰੋਬਾਰ ਨਾਲ ਜੁੜੇ ਹੋਏ ਸਨ। ਉਨ੍ਹਾਂ ਦੀ ਪਤਨੀ ਸਿਮਰਜੋਤ ਕੌਰ ਨੇ ਦਸੰਬਰ 2024 ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਕੌਂਸਲਰ ਦੀ ਚੋਣ ਲੜੀ ਸੀ, ਹਾਲਾਂਕਿ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਸਬੰਧੀ ਪੁਲਸ ਵਲੋ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Scroll to Top