Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 5:20 am

+91 90915 01313 , +91 90916 01313

punjabbanni@gmail.com
punjabbani@yahoo.com

ਦਹਿਲਿਆ ਪਾਕਿਸਤਾਨ : ਵਿਆਹ ਸਮਾਗਮ ਵਿਚ ਹੋਇਆ ਧਮਾਕਾ, 4 ਮੌਤਾਂ, ਕਈ ਜਖਮੀ

ਦਹਿਲਿਆ ਪਾਕਿਸਤਾਨ : ਵਿਆਹ ਸਮਾਗਮ ਵਿਚ ਹੋਇਆ ਧਮਾਕਾ, 4 ਮੌਤਾਂ, ਕਈ ਜਖਮੀ

ਦਿਲੀ, 24 ਜਨਵਰੀ : ਬੀਤੀ ਰਾਤ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਅਚਾਨਕ ਇਕ ਵਿਆਹ ਸਮਾਗਮ ਵਿਚ ਵੱਡਾ ਧਮਾਕਾ ਹੋਣ ਕਾਰਨ ਪੁਰਾ ਪਾਕਿਸਤਾਨ ਦਹਿਲ ਉਠਿਆ । ਇਸ ਹਾਦਸੇ ਵਿਚ 4 ਦੇਕਰੀਬ ਲੋਕਾਂ ਦੀ ਮੌਤ ਹੋਣ ਤੇ ਕਈਆਂ ਦੇ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਘਟਨਾ ਮਗਰੋਂ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ਵਿੱਚ ਐਮਰਜੈਂਸੀ ਲਾਗੂ ਕਰ ਦਿੱਤੀ ਗਈ।

ਦਸ ਦਈਏ ਕਿ ਇੱਕ ਵਿਆਹ ਸਮਾਰੋਹ ਦੌਰਾਨ ਹੋਏ ਆਤਮਘਾਤੀ ਬੰਬ ਧਮਾਕੇ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਇਸ ਹਮਲੇ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਦਸ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਧਮਾਕਾ ਸ਼ਾਂਤੀ ਕਮੇਟੀ ਨਾਲ ਜੁੜੇ ਇੱਕ ਅਹੁਦੇਦਾਰ ਦੀ ਰਿਹਾਇਸ਼ ’ਤੇ ਕੀਤਾ ਗਿਆ।
ਅਧਿਕਾਰੀਆਂ ਨੇ ਦੱਸਿਆ ਕਿ ਪੰਜ ਲਾਸ਼ਾਂ ਅਤੇ ਦਸ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਚਨਾ ਮਿਲਦੇ ਹੀ ਸੱਤ ਐਂਬੂਲੈਂਸਾਂ, ਇੱਕ ਫਾਇਰ ਬ੍ਰਿਗੇਡ ਵਾਹਨ ਅਤੇ ਇੱਕ ਐਮਰਜੈਂਸੀ ਯੂਨਿਟ ਮੌਕੇ ’ਤੇ ਭੇਜੇ ਗਏ, ਜਿੱਥੇ ਬਚਾਅ ਅਤੇ ਰਾਹਤ ਕਾਰਜ ਜਾਰੀ ਹਨ।

 

Advertisement
Advertisement
Advertisement
Advertisement
Scroll to Top