Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 4:29 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ-ਯੂਰਪੀਅਨ ਯੂਨੀਅਨ ਵਿਚਾਲੇ ਐਫਟੀਆਏ ’ਤੇ ਮੁਹਰ

ਭਾਰਤ-ਯੂਰਪੀਅਨ ਯੂਨੀਅਨ ਵਿਚਾਲੇ ਐਫਟੀਆਏ ’ਤੇ ਮੁਹਰ

ਦਿਲੀ, 27 ਜਨਵਰੀ :  ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਲਾਨ ਕੀਤਾ ਕਿ ਭਾਰਤ ਅਤੇ ਯੂਰਪੀਅਨ ਯੂਨੀਅਨ ਦਰਮਿਆਨ ਮੁਕਤ ਵਪਾਰ ਸਮਝੌਤਾ (ਐਫਟੀਆਏ) ਸਫਲਤਾਪੂਰਵਕ ਤੌਰ ’ਤੇ ਅੰਤਿਮ ਰੂਪ ਧਾਰ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ’ਤੇ ਸਿਰਫ਼ ਭਾਰਤ ਅਤੇ ਯੂਰਪ ਹੀ ਨਹੀਂ, ਸਗੋਂ ਪੂਰੀ ਦੁਨੀਆ ਦੀ ਨਿਗਾਹ ਟਿਕੀ ਹੋਈ ਹੈ।

ਇਸ ਮੌਕੇ ਐਫਟੀਆਏ ਦੇ ਲਾਭਾਂ ਬਾਰੇ ਗੱਲ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਦੱਸਿਆ ਕਿ ਇਸ ਨਾਲ ਸਮੁੰਦਰੀ ਖੇਤਰ ਅਤੇ ਸਾਈਬਰ ਸੁਰੱਖਿਆ ਵਰਗੇ ਮਹੱਤਵਪੂਰਨ ਮੈਦਾਨਾਂ ਵਿੱਚ ਭਾਰਤ ਅਤੇ ਯੂਰਪੀਅਨ ਯੂਨੀਅਨ ਵਿਚਾਲੇ ਸਹਿਯੋਗ ਨੂੰ ਹੋਰ ਮਜ਼ਬੂਤੀ ਮਿਲੇਗੀ, ਜੋ ਭਵਿੱਖ ਦੀਆਂ ਗਲੋਬਲ ਚੁਣੌਤੀਆਂ ਨਾਲ ਨਜਿੱਠਣ ਵਿੱਚ ਮਦਦਗਾਰ ਸਾਬਤ ਹੋਵੇਗੀ।

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ–ਯੂਰਪੀਅਨ ਯੂਨੀਅਨ ਦੇ ਰਿਸ਼ਤਿਆਂ ਨੂੰ ਵਿਸ਼ਵ ਭਲਾਈ ਲਈ ਇੱਕ ਮਜ਼ਬੂਤ ਅਤੇ ਭਰੋਸੇਯੋਗ ਭਾਈਵਾਲੀ ਕਰਾਰ ਦਿੰਦਿਆਂ ਕਿਹਾ ਕਿ ਮੌਜੂਦਾ ਗਲੋਬਲ ਉਥਲ-ਪੁਥਲ ਦੇ ਸਮੇਂ ਵਿੱਚ ਇਹ ਸਹਿਯੋਗ ਅੰਤਰਰਾਸ਼ਟਰੀ ਪ੍ਰਣਾਲੀ ਨੂੰ ਸਥਿਰਤਾ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।

Scroll to Top