Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 6:58 am

+91 90915 01313 , +91 90916 01313

punjabbanni@gmail.com
punjabbani@yahoo.com

ਅਫਗਾਨ ਜੰਗਾਂ ’ਚ ਅਮਰੀਕਾ ਦਾ ਸਾਥ ਦੇਣਾ ਵੱਡੀ ਭੁੱਲ ਸੀ : ਪਾਕਿਸਤਾਨ

ਅਫਗਾਨ ਜੰਗਾਂ ’ਚ ਅਮਰੀਕਾ ਦਾ ਸਾਥ ਦੇਣਾ ਵੱਡੀ ਭੁੱਲ ਸੀ : ਪਾਕਿਸਤਾਨ

ਇਸਲਾਮਾਬਾਦ, 10 ਫਰਵਰੀ : ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ ਨਵਾਂ ਬਿਆਨ ਜਾਰੀ ਕਰਦਿਆਂ ਅਮਰੀਕਾ ਦਾ ਸਾਥ ਦੇਣ ਨੂੰ ਵੱਡੀ ਭੁੱਲ ਦਸਿਆ ਹੈ। ਉਨਾ ਆਖਿਆ ਕਿ ਅਫਗਾਨ ਜੰਗਾਂ ਵਿਚ ਅਮਰੀਕਾ ਦਾ ਸਾਥ ਦੇਣਾ ਵੱਡੀ ਭੁੱਲ ਸੀ ।

ਉਨਾ ਆਖਿਆ ਕਿ ਦੇਸ਼ ਨੇ ਅਤੀਤ ਵਿੱਚ, ਖਾਸ ਕਰਕੇ ਅਫਗਾਨ ਜੰਗਾਂ ਦੌਰਾਨ, ਸੰਯੁਕਤ ਰਾਜ ਅਮਰੀਕਾ ਦਾ ਸਾਥ ਦੇ ਕੇ ਗੰਭੀਰ ਰਣਨੀਤਕ ਗਲਤੀਆਂ ਕੀਤੀਆਂ । ਉਨ੍ਹਾਂ ਕਿਹਾ ਕਿ ਅਮਰੀਕਾ ਨੇ ਆਪਣੀਆਂ ਜ਼ਰੂਰਤਾਂ ਲਈ ਪਾਕਿਸਤਾਨ ਦੀ ਵਰਤੋਂ ਕੀਤੀ ਅਤੇ ਟੀਚੇ ਹਾਸਲ ਹੋਣ ਮਗਰੋਂ ਉਸ ਨੂੰ ਮੁਸ਼ਕਲ ਹਾਲਾਤਾਂ ਵਿੱਚ ਛੱਡ ਦਿੱਤਾ । ਖਵਾਜਾ ਆਸਿਫ਼ ਨੇ ਇਹ ਦਾਅਵੇ ਵੀ ਰੱਦ ਕਰ ਦਿੱਤੇ ਕਿ ਪਾਕਿਸਤਾਨ ਧਾਰਮਿਕ ਕਾਰਨਾਂ ਕਰਕੇ ਅਫਗਾਨ ਜੰਗਾਂ ਵਿੱਚ ਸ਼ਾਮਲ ਹੋਇਆ ਸੀ ਅਤੇ ਕਿਹਾ ਕਿ ਇਹ ਫੈਸਲੇ ਰਾਜਨੀਤਿਕ ਅਤੇ ਰਣਨੀਤਕ ਦਬਾਵਾਂ ਹੇਠ ਕੀਤੇ ਗਏ ਸਨ।

Scroll to Top