Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 7:31 am

+91 90915 01313 , +91 90916 01313

punjabbanni@gmail.com
punjabbani@yahoo.com

ਸੂਟਕੇਸ ਵਿਚੋਂ ਨੌਜਵਾਨ ਕੁੜੀ ਦੀ ਲਾਸ਼ ਮਿਲਣ ਕਾਰਨ ਮਚੀ ਸਨਸਨੀ

ਸੂਟਕੇਸ ਵਿਚੋਂ ਨੌਜਵਾਨ ਕੁੜੀ ਦੀ ਲਾਸ਼ ਮਿਲਣ ਕਾਰਨ ਮਚੀ ਸਨਸਨੀ

ਚੰਡੀਗੜ, 11 ਫਰਵਰੀ : ਬਠਿੰਡਾ ਵਿਖੇ ਇਕ ਦਿਲ ਨੂੰ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਥੇ ਇਕ ਨੌਜਵਾਨ ਲੜਕੀ ਦੀ ਲਾਸ਼ ਸੂਟਕੇਸ ਵਿਚੋ ਮਿਲੀ ਹੈ, ਜਿਸ ਕਾਰਨ ਜਾਂਚ ਏਜੰਸੀਆਂ ਤੇ ਪੁਲਸ ਟੀਮਾਂ ਨੇ ਸਤਰਕ ਹੁੰਦਿਆਂ ਜਾਂਚ ਤੇਜ ਕਰ ਦਿਤੀ ਹੈ।

ਜਾਣਕਾਰੀ ਦੇ ਅਨੁਸਾਰ ਬਠਿੰਡਾ-ਮਲੋਟ ਰੋਡ ’ਤੇ ਇੱਕ ਸੂਟਕੇਸ ਵਿੱਚੋਂ ਲਗਭਗ 20 ਸਾਲਾ ਨੌਜਵਾਨ ਕੁੜੀ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਮਿਲੇ ਹਨ ਅਤੇ ਲਾਸ਼ ਨੂੰ ਅੱਗ ਨਾਲ ਸਾੜਨ ਦੀ ਕੋਸ਼ਿਸ਼ ਕੀਤੇ ਜਾਣ ਦੇ ਵੀ ਆਸਾਰ ਹਨ।

ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਜਦੋਂ ਸੂਬੇ ਭਰ ਵਿੱਚ ਵੱਡੇ ਪੱਧਰ ’ਤੇ ਪੁਲਿਸ ਅਭਿਆਨ ਚਲਾਇਆ ਜਾ ਰਿਹਾ ਹੈ। ਉਧਰ ਦੂਸਰੇ ਪਾਸੇ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬਹਿਮਨ ਦੀਵਾਨਾ ਪੁੱਲ ਵੱਲ ਜਾਣ ਵਾਲੀ ਸੜਕ ਦੇ ਨੇੜੇ ਇੱਕ ਸੂਟਕੇਸ ਪਿਆ ਹੈ, ਜਿਸਨੂੰ ਕੁੱਝ ਅਵਾਰਾ ਕੁੱਤੇ ਖਿੱਚ ਰਹੇ ਹਨ , ਜਿਸਤੋ ਬਾਅਦ ਪੁਲਸ ਟੀਮਾਂ ਨੇ ਜਾਂਚ ਤੇਜ ਕਰ ਦਿਤੀ ਹੈ।

Advertisement
Advertisement
Advertisement
Advertisement
Scroll to Top