Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:48 am

+91 90915 01313 , +91 90916 01313

punjabbanni@gmail.com
punjabbani@yahoo.com

ਇਸਰੋ ਨੇ ਸੈਟੇਲਾਈਟ ਕੀਤਾ ਸਫਲਤਾਪੂਰਵਕ ਲਾਂਚ

ਇਸਰੋ ਨੇ ਸੈਟੇਲਾਈਟ ਕੀਤਾ ਸਫਲਤਾਪੂਰਵਕ ਲਾਂਚ

ਦਿੱਲੀ, 2 ਨਵੰਬਰ : ਭਾਰਤੀ ਅੰਤਰਿਕਸ਼ ਖੋਜ ਸੰਗਠਨ (ISRO) ਨੇ ਅੱਜ ਇਕ ਸਫਲਤਾਪੂਰਵਕ ਸੈਟੇਲਾਈਟ ਲਾਂਚ ਕੀਤਾ ਹੈ, ਜਿਸ ਨਾਲ ਕਈ ਉਮੀਦਾਂ ਜੁੜੀਆਂ ਹਨ। ਜਿਕਰਯੋਗ ਹੈ ਕਿ ਸ਼ਾਮ 5:26 ਵਜੇ ਸ੍ਰੀਹਰੀਕੋਟਾ ਤੋਂ 4400 ਕਿਲੋ ਭਾਰ ਵਾਲਾ ਸੰਚਾਰ ਉਪਗ੍ਰਹਿ ਸੀਐਮਐਸ-03 ਸਫਲਤਾਪੂਰਵਕ ਲਾਂਚ ਕੀਤਾ। ਇਹ ਹੁਣ ਤਕ ਭਾਰਤੀ ਜ਼ਮੀਨ ਤੋਂ ਜਿਓਸਿੰਕਰੋਨਸ ਆਰਬਿਟ (GTO) ਤਕ ਭੇਜੇ ਗਏ ਸੈਟੇਲਾਈਟਾਂ ਵਿਚੋਂ ਸਭ ਤੋਂ ਭਾਰੀ ਹੈ।

ਇਸਰੋ ਨੇ ਦੱਸਿਆ ਕਿ ਸੈਟੇਲਾਈਟ ਨੂੰ ਨਿਰਧਾਰਤ ਪਥ ’ਤੇ ਸਫਲਤਾਪੂਰਵਕ ਸਥਾਪਿਤ ਕਰ ਦਿੱਤਾ ਗਿਆ ਹੈ। ਇਸ ਮਿਸ਼ਨ ਨਾਲ ਭਾਰਤੀ ਜਲ ਸੈਨਾ ਦੀ ਕਮਿਊਨੀਕੇਸ਼ਨ ਸਮਰੱਥਾ ਤੇ ਤਾਕਤ ਵਿੱਚ ਵੱਡਾ ਵਾਧਾ ਹੋਵੇਗਾ।

ਇਸ ਤੋਂ ਪਹਿਲਾਂ, ਚੰਦਰਯਾਨ-3 ਮਿਸ਼ਨ ਤਹਿਤ ਇਸਰੋ ਨੇ 3900 ਕਿਲੋ ਭਾਰ ਵਾਲਾ ਪੇਲੋਡ GTO ਵਿਚ ਭੇਜਿਆ ਸੀ।

Advertisement
Advertisement
Advertisement
Advertisement
Scroll to Top