Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:47 am

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਸਰ ਤੋਂ ਲੰਡਨ ਲਈ ਸਿਧੀ ਫਲਾਈਟ ਮੁੜ ਸ਼ੁਰੂ

ਅੰਮ੍ਰਿਤਸਰ ਤੋਂ ਲੰਡਨ ਲਈ ਸਿਧੀ ਫਲਾਈਟ ਮੁੜ ਸ਼ੁਰੂ

ਅੰਮ੍ਰਿਤਸਰ, 1 ਨਵੰਬਰ 2025 : ਲੰਬੇ ਇੰਤਜ਼ਾਰ ਤੋਂ ਬਾਅਦ ਅੰਮ੍ਰਿਤਸਰ ਨੇ ਇਕ ਵਾਰ ਫਿਰ ਯੂਨਾਈਟਿਡ ਕਿੰਗਡਮ ਨਾਲ ਸਿੱਧੀ ਹਵਾਈ ਸੇਵਾ ਦੀ ਸਹੂਲਤ ਹਾਸਲ ਕਰ ਲਈ ਹੈ। ਜਿਕਰਯੋਗ ਹੈ ਕਿ ਇਹ ਸੇਵਾ 12 ਜੂਨ 2025 ਨੂੰ ਅਹਿਮਦਾਬਾਦ ਵਿਖੇ ਹੋਏ ਦੁਖਦਾਈ ਏਅਰ ਇੰਡੀਆ ਹਾਦਸੇ ਤੋਂ ਬਾਅਦ ਅਸਥਾਈ ਤੌਰ ਤੇ ਬੰਦ ਕਰ ਦਿੱਤੀ ਗਈ ਸੀ।

ਲਗਭਗ ਪੰਜ ਮਹੀਨਿਆਂ ਦੇ ਬਾਅਦ, 29 ਅਕਤੂਬਰ ਨੂੰ ਪਹਿਲੀ ਉਡਾਣ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਰਵਾਨਾ ਹੋਈ, ਜਦਕਿ ਵਾਪਸੀ ਦੀ ਉਡਾਣ 30 ਅਕਤੂਬਰ ਨੂੰ ਅੰਮ੍ਰਿਤਸਰ ਪਹੁੰਚੀ।

ਏਅਰ ਇੰਡੀਆ ਨੇ ਅੰਮ੍ਰਿਤਸਰ–ਲੰਡਨ ਗੈਟਵਿਕ ਰੂਟ ‘ਤੇ ਆਪਣੀਆਂ ਉਡਾਣਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ, ਜਿਸ ਨਾਲ ਪੰਜਾਬੀ ਪਰਵਾਸੀ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਏਅਰਲਾਈਨ ਦੇ ਸਰੋਤਾਂ ਮੁਤਾਬਕ, ਸ਼ੁਰੂਆਤੀ ਉਡਾਣਾਂ ਪੂਰੀ ਸਮਰੱਥਾ ਨਾਲ ਭਰੀਆਂ ਰਹੀਆਂ। ਇਸ ਨਾਲ ਲੋਕਾਂ ਅੰਦਰ ਭਾਰੀ ਖੁਸ਼ੀ ਹੈ।

Advertisement
Advertisement
Advertisement
Advertisement
Scroll to Top