Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:21 am

+91 90915 01313 , +91 90916 01313

punjabbanni@gmail.com
punjabbani@yahoo.com

ਸਬਰੀਮਾਲਾ ਮੰਦਰ ਦੇ ਸੋਨਾ ਗੁਮ ਮਾਮਲੇ 'ਚ ਸਾਬਕਾ ਅਧਿਕਾਰੀ ਗ੍ਰਿਫ਼ਤਾਰ

ਸਬਰੀਮਾਲਾ ਮੰਦਰ ਦੇ ਸੋਨਾ ਗੁਮ ਮਾਮਲੇ 'ਚ ਸਾਬਕਾ ਅਧਿਕਾਰੀ ਗ੍ਰਿਫ਼ਤਾਰ

ਦਿੱਲੀ, 1 ਨਵੰਬਰ 2025 : ਸਬਰੀਮਾਲਾ ਮੰਦਿਰ ਵਿਚੋ ਸੋਨਾ ਗਾਇਬ ਹੋਣ ਦਾ ਮਾਮਲਾ ਹੁਣ ਤੁਲ ਫੜਦਾ ਜਾ ਰਿਹਾ ਹੈ। ਤਾਜਾ ਰਿਪੋਰਟ ਅਨੁਸਾਰ ਜਾਂਚ ਕਰ ਰਹੀ ਸਿਟ ਨੇ ਪੜਤਾਲ ਤੋ ਬਾਅਦ ਸਾਬਕਾ ਕਾਰਜਕਾਰੀ ਅਧਿਕਾਰੀ ਸੁਧੀਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਜਾਂਚ ਨਾਲ ਜੁੜੇ ਸਰੋਤਾਂ ਮੁਤਾਬਕ, ਸੁਧੀਸ਼ ਕੁਮਾਰ, ਜਿਸ ਨੇ 2019 ਵਿੱਚ ਮੰਦਰ ਦੇ ਕਾਰਜਕਾਰੀ ਅਧਿਕਾਰੀ ਵਜੋਂ ਸੇਵਾ ਨਿਭਾਈ ਸੀ, ਨੂੰ ਤਿਰੂਵਨੰਤਪੁਰਮ ਵਿਖੇ ਕ੍ਰਾਈਮ ਬ੍ਰਾਂਚ ਦਫ਼ਤਰ ਵਿੱਚ ਪੁੱਛਗਿੱਛ ਤੋਂ ਬਾਅਦ ਹਿਰਾਸਤ ਵਿੱਚ ਲਿਆ ਗਿਆ।

ਉਸ ’ਤੇ ਇਲਜ਼ਾਮ ਹੈ ਕਿ ਉਸ ਨੇ ਮੰਦਰ ਦੇ “ਦੁਆਰਪਾਲਕਾ” (ਗਾਰਡੀਅਨ ਦੇਵਤਾ) ਦੀਆਂ ਮੂਰਤੀਆਂ ਨਾਲ ਸੰਬੰਧਿਤ ਦਸਤਾਵੇਜ਼ਾਂ ਵਿੱਚ ਗਲਤ ਜਾਣਕਾਰੀ ਦਿੱਤੀ। ਦੋਸ਼ ਲੱਗਾ ਹੈ ਕਿ ਮੂਰਤੀਆਂ ’ਤੇ ਸੋਨੇ ਦੀ ਪਰਤ ਹੋਣ ਬਾਵਜੂਦ, ਉਸ ਨੇ ਅਧਿਕਾਰਕ ਰਿਕਾਰਡਾਂ ਵਿੱਚ ਉਨ੍ਹਾਂ ਨੂੰ ਤਾਂਬੇ ਦੀਆਂ ਚਾਦਰਾਂ ਵਜੋਂ ਦਰਸਾਇਆ, ਜਿਸ ਨਾਲ ਅਧਿਕਾਰੀਆਂ ਨੂੰ ਸਕ ਹੋਇਆ ਤੇ ਉਨਾ ਉਸਨੂੰ ਗ੍ਰਿਫਤਾਰ ਕਰ ਲਿਆ ਹੈ। ਮਾਮਲੇ ਦੀ ਅਗੇ ਪੜਤਾਲ ਜਾਰੀ ਹੈ।

Advertisement
Advertisement
Advertisement
Advertisement
Scroll to Top