Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 5:59 pm

+91 90915 01313 , +91 90916 01313

punjabbanni@gmail.com
punjabbani@yahoo.com

ਅਦਾਕਾਰ ਧਰਮਿੰਦਰ ਬ੍ਰੀਚ ਕੈਂਡੀ ਹਸਪਤਾਲ ’ਚ ਦਾਖਲ

ਅਦਾਕਾਰ ਧਰਮਿੰਦਰ ਬ੍ਰੀਚ ਕੈਂਡੀ ਹਸਪਤਾਲ ’ਚ ਦਾਖਲ

ਮੁ਼ੰਬਈ, 1 ਨਵੰਬਰ 2025 : ਬਾਲੀਵੁਡ ਦੇ ਹਿਮੈਨ ਯਾਨੀ ਪ੍ਰਸਿੱਧ ਅਦਾਕਾਰ ਧਰਮਿੰਦਰ ਦਿਉਲ ਨੂੰ ਸਿਹਤ ਸਬੰਧੀ ਜਾਂਚ ਲਈ ਮੁੰਬਈ ਦੇ ਪ੍ਰਸਿੱਧ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿਕਰਯੋਗ ਹੈ ਕਿ 89 ਸਾਲਾ ਅਦਾਕਾਰ ਨੂੰ ਇਸ ਹਫ਼ਤੇ ਦੀ ਸ਼ੁਰੂਆਤ ਵਿੱਚ ਹਸਪਤਾਲ ਲਿਆਂਦਾ ਗਿਆ ਸੀ, ਜਿੱਥੇ ਉਹ ਡਾਕਟਰਾਂ ਦੀ ਸਖ਼ਤ ਨਿਗਰਾਨੀ ਹੇਠ ਹਨ।

ਉਨਾ ਨੂੰ ਹਸਪਤਾਲ ਵਿਚ ਰੁਟੀਨ ਜਾਂਚ ਦੇ ਲਈ ਦਾਖਲ ਕਰਵਾਇਆ ਗਿਆ ਹੈ, ਜਿਥੇ ਉਨਾ ਦੇ ਟੈਸਟ ਕਰਵਾਏ ਜਾ ਰਹੇ ਹਨ, ਜਿਸ ਵਿਚ ਘਬਰਾਉਣ ਦੀ ਲੋੜ ਨਹੀ।

ਯਾਦ ਰਹੇ ਕਿ ਇਸ ਸਾਲ ਅਪਰੈਲ ਮਹੀਨੇ ਵਿੱਚ ਧਰਮਿੰਦਰ ਦੀ ਅੱਖ ਦੀ ਗ੍ਰਾਫਟ ਸਰਜਰੀ ਹੋਈ ਸੀ। ਉਸ ਸਮੇਂ ਜਦੋਂ ਉਹ ਹਸਪਤਾਲ ਤੋਂ ਬਾਹਰ ਨਿਕਲੇ ਸਨ, ਉਨ੍ਹਾਂ ਦੀ ਸੱਜੀ ਅੱਖ ‘ਤੇ ਪੱਟੀ ਬੰਨ੍ਹੀ ਹੋਈ ਸੀ। ਵਰਤਮਾਨ ਵਿੱਚ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ਦੀ ਨਜ਼ਦੀਕੀ ਨਿਗਰਾਨੀ ਕਰ ਰਹੀ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਧਰਮਿੰਦਰ ਕਈ ਪ੍ਰੋਜੈਕਟਾਂ ਵਿਚ ਵੀ ਹਿੱਸਾ ਲੈ ਰਹੇ ਹਨ।

Advertisement
Advertisement
Advertisement
Advertisement
Scroll to Top