Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 12:49 am

+91 90915 01313 , +91 90916 01313

punjabbanni@gmail.com
punjabbani@yahoo.com

ਹਰਚੰਦ ਸਿੰਘ ਬਰਸਟ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਲੋਕਾਂ ਨੂੰ ਦਿੱਤੀ ਵਧਾਈ

ਹਰਚੰਦ ਸਿੰਘ ਬਰਸਟ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਲੋਕਾਂ ਨੂੰ ਦਿੱਤੀ ਵਧਾਈ

ਪਟਿਆਲਾ, 04 ਨਵੰਬਰ, 2025  – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਉੱਤੇ ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਸਾਰਿਆਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਪਰਮਾਤਮਾ ਦੀ ਭਗਤੀ ਰਾਹੀਂ ਮੁਕਤੀ ਪ੍ਰਾਪਤ ਕਰਨ ਦਾ ਰਾਹ ਦਿਖਾਇਆ।

ਗੁਰੂ ਸਾਹਿਬ ਜੀ ਦੀਆਂ ਸਿਖਿਆਵਾਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਸਮਾਜ ਵਿੱਚ ਅੱਜ ਵੀ ਸਾਰਥਕ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਵੇਂ ਵਿਚਾਰਾਂ, ਆਦਰਸ਼ਾਂ ਨਾਲ ਪ੍ਰੇਰਿਤ ਕੀਤਾ ਅਤੇ ਝੂਠ, ਪਾਖੰਡ ਅਤੇ ਜਾਤ-ਪਾਤ ਵਰਗੀਆਂ ਬੁਰਾਈਆਂ ਤੋਂ ਬਚਣ ਦਾ ਸੁਨੇਹਾ ਦਿੱਤਾ। ਸਮਾਜ ਵਿੱਚ ਪ੍ਰੇਮ, ਏਕਤਾ ਅਤੇ ਭਾਈਚਾਰੇ ਨਾਲ ਰਹਿਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਅਰਦਾਸ ਕੀਤੀ ਕਿ ਸੂਬੇ ਵਿੱਚ ਸਾਂਝ, ਸ਼ਾਂਤੀ ਅਤੇ ਭਾਈਚਾਰਾ ਹੋਰ ਮਜ਼ਬੂਤ ਹੋਵੇ ਅਤੇ ਪੰਜਾਬ ਹਰ ਖੇਤਰ ਵਿੱਚ ਮੋਢੀ ਰਹੇ।

Advertisement
Advertisement
Advertisement
Advertisement
Scroll to Top