Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 1:06 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ–ਅਮਰੀਕਾ ਨੇ ਕੀਤਾ ਨਵਾਂ ਰੱਖਿਆ ਸਮਝੌਤਾ

ਭਾਰਤ–ਅਮਰੀਕਾ ਨੇ ਕੀਤਾ ਨਵਾਂ ਰੱਖਿਆ ਸਮਝੌਤਾ

ਦਿੱਲੀ, 31 ਅਕਤੂਬਰ 2025 : ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਪਣੇ ਅਮਰੀਕੀ ਹਮਰੁਤਬਾ ਪੀਟਰ ਹੈਗਸੈਥ ਨਾਲ ਅੱਜ ਰਖਿਆ ਸਮਝੌਤੇ ’ਤੇ ਦਸਤਖ਼ਤ ਕੀਤੇ, ਜੋਕਿ ਵਪਾਰ ਤੇ ਟੈਰਿਫ ਸਬੰਧੀ ਤਣਾਅ ਦੇ ਦਰਮਿਆਨ ਭਾਰਤ ਅਤੇ ਅਮਰੀਕਾ ਨੇ ਰੱਖਿਆ ਸਹਿਯੋਗ ਮਜ਼ਬੂਤ ਕਰਨ ਵੱਲ ਵੱਡਾ ਕਦਮ ਚੁੱਕਿਆ ਹੈ ।

ਦਸ ਦਈਏ ਕਿ ਦੋਵਾਂ ਦੇਸ਼ਾਂ ਨੇ ਸ਼ੁੱਕਰਵਾਰ ਨੂੰ ਪ੍ਰਮੁੱਖ ਰੱਖਿਆ ਭਾਈਵਾਲੀ ਲਈ ਇੱਕ ਨਵੇਂ ਚੌਖਟੇ ’ਤੇ ਹਸਤਾਖਰ ਕੀਤੇ ਹਨ । ਇਹ ਸਮਝੌਤਾ ਰੱਖਿਆ ਖੇਤਰ ਵਿਚ ਦਸ ਸਾਲ ਦੀ ਮਿਆਦ ਲਈ ਹੋਵੇਗਾ।

ਦੋਵੇਂ ਨੇ ਇਹ ਮੁਲਾਕਾਤ ਮਲੇਸ਼ੀਆ ਵਿੱਚ ਹੋ ਰਹੀ ਆਸਿਆਨ ਰੱਖਿਆ ਮੰਤਰੀਆਂ ਦੀ ਸਿਖਰ ਬੈਠਕ ਤੋਂ ਇਕ ਪਾਸੇ ਕੀਤੀ। ਰਾਜਨਾਥ ਸਿੰਘ ਨੇ ਬਾਅਦ ਵਿਚ ਐਕਸ (ਪਹਿਲਾਂ ਟਵਿੱਟਰ) ’ਤੇ ਇਕ ਪੋਸਟ ਜਾਰੀ ਕਰਦਿਆਂ ਲਿਖਿਆ ਕਿ, “ਕੁਆਲਾਲੰਪੁਰ ਵਿੱਚ ਅਮਰੀਕੀ ਰੱਖਿਆ ਮੰਤਰੀ ਨਾਲ ਬਹੁਤ ਉਪਜਾਊ ਗੱਲਬਾਤ ਹੋਈ। ਅਸੀਂ ਰੱਖਿਆ ਭਾਈਵਾਲੀ ਨੂੰ ਨਵੀਂ ਦਿਸ਼ਾ ਦੇਣ ਲਈ ਦਸ ਸਾਲਾ ਚੌਖਟਾ ਤਿਆਰ ਕੀਤਾ ਹੈ। ਇਹ ਸਮਝੌਤਾ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ।

Advertisement
Advertisement
Advertisement
Advertisement
Scroll to Top