Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 11:30 am

+91 90915 01313 , +91 90916 01313

punjabbanni@gmail.com
punjabbani@yahoo.com

ਅਫਵਾਹਾਂ ਤੇ ਵਿਰਾਮ : ਅਦਾਕਾਰ ਧਰਮਿੰਦਰ ਹਸਪਤਾਲ ਤੋ ਪੁੱਜੇ ਘਰ

ਅਫਵਾਹਾਂ ਤੇ ਵਿਰਾਮ : ਅਦਾਕਾਰ ਧਰਮਿੰਦਰ ਹਸਪਤਾਲ ਤੋ ਪੁੱਜੇ ਘਰ

ਮੁੰਬਈ, 12 ਨਵੰਬਰ 2025 : ਬੀਤੇ ਦਿਨੀ ਅਦਾਕਾਰ ਧਰਮਿੰਦਰ ਬਾਰੇ ਫੈਲੀਆਂ ਅਫਵਾਹਾਂ ਨੂੰ ਅਜ ਉਸ ਸਮੇ ਵਿਰਾਮ ਲਗ ਗਿਆ, ਜਦੋ ਉਹ ਬਿਲਕੁਲ ਸਹੀ ਸਲਾਮਤ ਹਸਪਤਾਲ ਤੋ ਛੁਟੀ ਲੈ ਕੇ ਆਪਣੇ ਘਰ ਪੁੱਜੇ।

ਇਸੇ ਵਿਚਕਾਰ, ਧਰਮਿੰਦਰ ਦੇ ਪੁੱਤਰ ਅਤੇ ਅਦਾਕਾਰ ਸੰਨੀ ਦਿਓਲ ਦੀ ਪੀਆਰ ਟੀਮ ਨੇ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਧਰਮਿੰਦਰ ਹੁਣ ਘਰ ਵਿੱਚ ਹੀ ਆਪਣੀ ਸਿਹਤ ਵਿੱਚ ਸੁਧਾਰ ਲਿਆਉਣ ’ਤੇ ਧਿਆਨ ਦੇ ਰਹੇ ਹਨ ਅਤੇ ਉਨ੍ਹਾਂ ਦੀ ਤਬੀਅਤ ਵਿੱਚ ਸੁਧਾਰ ਆ ਰਿਹਾ ਹੈ।
ਦਸ ਦਈਏ ਕਿ
ਬੌਲੀਵੁੱਡ ਦੇ ਮਸ਼ਹੂਰ ਸੀਨੀਅਰ ਅਦਾਕਾਰ ਧਰਮਿੰਦਰ ਨੂੰ ਬੁੱਧਵਾਰ ਸਵੇਰੇ ਮੂੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਨ੍ਹਾਂ ਦਾ ਇਲਾਜ ਕਰ ਰਹੇ ਡਾਕਟਰਾਂ ਨੇ ਦੱਸਿਆ ਕਿ ਪਰਿਵਾਰ ਨੇ ਅਦਾਕਾਰ ਨੂੰ ਘਰ ਲਿਜਾਣ ਦਾ ਫੈਸਲਾ ਕੀਤਾ ਹੈ ਅਤੇ ਹੁਣ ਉਨ੍ਹਾਂ ਦਾ ਇਲਾਜ ਘਰ ਵਿੱਚ ਹੀ ਜਾਰੀ ਰਹੇਗਾ।

89 ਸਾਲਾ ਧਰਮਿੰਦਰ ਪਿਛਲੇ ਕੁਝ ਸਮੇਂ ਤੋਂ ਸਿਹਤ ਸੰਬੰਧੀ ਸਮੱਸਿਆਵਾਂ ਕਾਰਨ ਹਸਪਤਾਲ ਆਉਣ-ਜਾਣ ਕਰ ਰਹੇ ਸਨ। ਇਸ ਲਈ ਹੁਣ ਉਨਾ ਦੇ ਘਰ ਜਾਣ ਨਾਲ ਅਫਵਾਹਾਂ ਵੀ ਬੰਦ ਹੋ ਗਈਆਂ ਹਨ।

 

Advertisement
Advertisement
Advertisement
Advertisement
Scroll to Top