Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:05 am

+91 90915 01313 , +91 90916 01313

punjabbanni@gmail.com
punjabbani@yahoo.com

ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਤੇ ਪਤਨੀ ਖਿਲਾਫ ਮਾਮਲਾ ਦਰਜ

ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਤੇ ਪਤਨੀ ਖਿਲਾਫ ਮਾਮਲਾ ਦਰਜ

ਚੰਡੀਗੜ, 7 ਨਵੰਬਰ 2025 : ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਤੇ ਉਨਾ ਦੀ ਪਤਨੀ ਖਿਲਾਫ ਮਾਮਲਾ ਦਰਜ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਸੀਬੀਆਈ ਨੇ ਇਨਾ ਦੋਵਾਂ ਤੋ ਇਲਾਵਾ ਹੋਰਾਂ ਖ਼ਿਲਾਫ਼ ਉਨ੍ਹਾਂ ਦੇ ਪੁੱਤਰ ਅਕੀਲ ਅਖਤਰ (35) ਦੇ ਕਤਲ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਹੈ।

ਅਖਤਰ ਦੀ 16 ਅਕਤੂਬਰ ਨੂੰ ਪੰਚਕੂਲਾ (ਹਰਿਆਣਾ) ਦੇ ਸੈਕਟਰ-4 ਵਿਚ, ਮਨਸਾ ਦੇਵੀ ਮੰਦਰ ਨੇੜੇ, ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਸੀ। ਐਫਆਈਆਰ ਦੇ ਅਨੁਸਾਰ ਪੀੜਤ ਅਤੇ ਉਸਦੇ ਪਰਿਵਾਰ ਵਿਚਾਲੇ ਕਾਫ਼ੀ ਸਮੇਂ ਤੋਂ ਨਾਰਾਜ਼ਗੀ ਚੱਲ ਰਹੀ ਸੀ।

ਸੀਬੀਆਈ ਦੇ ਬੁਲਾਰੇ ਨੇ ਪੁਸ਼ਟੀ ਕਰਦੇ ਹੋਏ ਦੱਸਿਆ ਕਿ 6 ਨਵੰਬਰ ਨੂੰ ਅਧਿਕਾਰਤ ਤੌਰ ’ਤੇ ਇਹ ਮਾਮਲਾ ਦਰਜ ਕੀਤਾ ਗਿਆ ਹੈ। ਹੁਣ ਜਾਂਚ ਏਜੰਸੀ ਮੌਤ ਦੇ ਕਾਰਨਾਂ ਅਤੇ ਪਰਿਵਾਰਕ ਤਣਾਅ ਨਾਲ ਇਸਦੇ ਸੰਬੰਧ ਦੀ ਜਾਂਚ ਕਰ ਰਹੀ ਹੈ।

Advertisement
Advertisement
Advertisement
Advertisement
Scroll to Top