Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 9:19 pm

+91 90915 01313 , +91 90916 01313

punjabbanni@gmail.com
punjabbani@yahoo.com

ਮੁਖ ਮੰਤਰੀ ਦੇ ਤਕਨੀਕੀ ਸਲਾਹਕਾਰ ਦਾ ਅਸਤੀਫਾ ਮੰਜੂਰ

ਮੁਖ ਮੰਤਰੀ ਦੇ ਤਕਨੀਕੀ ਸਲਾਹਕਾਰ ਦਾ ਅਸਤੀਫਾ ਮੰਜੂਰ

ਚੰਡੀਗੜ, 7 ਨਵੰਬਰ 2025 : ਪੰਜਾਬ ਸਰਕਾਰ ਵਲੋ ਚਲਾਏ ਜਾ ਰਹੇ ਵਿਕਾਸ ਕਾਰਜਾਂ ਨਾਲ ਸਬੰਧਤ ਫਾਈਲਾਂ ਨੂੰ ਕਲੀਅਰ ਕਰਨ ਵਿੱਚ ਕਥਿਤ ਦੇਰੀ ਕਾਰਨ ਅੱਜ ਮੁਖ ਮੰਤਰੀ ਦੇ ਤਕਨੀਕੀ ਸਲਾਹਕਾਰ ਰਵੀ ਚਾਵਲਾ ਨੂੰ ਆਪਣਾ ਅਸਤੀਫਾ ਦੇਣਾ ਪਿਆ ਹੈ, ਜਿਸਨੂੰ ਸਵੀਕਾਰ ਵੀ ਕਰ ਲਿਆ ਗਿਆ ਹੈ।

ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਦੇ ਤਕਨੀਕੀ ਸਲਾਹਕਾਰ ਰਵੀ ਚਾਵਲਾ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਰਾਜ ਸਰਕਾਰ ਨੇ ਰਵੀ ਚਾਵਲਾ ਨੂੰ 2.50 ਕਰੋੜ ਰੁਪਏ ਤੋਂ ਵੱਧ ਦੀਆਂ ਇਮਾਰਤਾਂ ਅਤੇ ਸੜਕਾਂ ਦੇ ਟੈਂਡਰਾਂ ਦੀ ਜਾਂਚ ਲਈ ਨਿਯੁਕਤ ਕੀਤਾ ਸੀ ਅਤੇ ਹੁਣ ਇਹ ਕੰਮ ਵਿਭਾਗਾਂ ਦੇ ਮੁਖੀ ਕਰਨਗੇ।

ਰਵੀ ਚਾਵਲਾ ਜੂਨ 2024 ਵਿੱਚ ਮੁੱਖ ਇੰਜਨੀਅਰ ਵਜੋਂ ਸੇਵਾਮੁਕਤ ਹੋਏ ਸਨ। ਚਾਵਲਾ ਨੇ 5 ਨਵੰਬਰ ਨੂੰ ਆਪਣਾ ਅਸਤੀਫ਼ਾ ਦੇ ਦਿੱਤਾ ਸੀ। ਸੂਤਰਾਂ ਮੁਤਾਬਕ ਕੰਮਾਂ ਵਿਚ ਦੇਰੀ ਕਾਰਨ ਇਹ ਅਸਤੀਫਾ ਦਿਤਾ ਗਿਆ ਹੈ।

Advertisement
Advertisement
Advertisement
Advertisement
Scroll to Top