Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:05 am

+91 90915 01313 , +91 90916 01313

punjabbanni@gmail.com
punjabbani@yahoo.com

ਬੇਨਿਯਮੀਆਂ ਦੇ ਦੋਸ਼ ਹੇਠ ਮੋਗਾ ਦੀ ਏਡੀਸੀ ਚਾਰੂਮਿਤਾ ਮੁਅੱਤਲ

ਬੇਨਿਯਮੀਆਂ ਦੇ ਦੋਸ਼ ਹੇਠ ਮੋਗਾ ਦੀ ਏਡੀਸੀ ਚਾਰੂਮਿਤਾ ਮੁਅੱਤਲ

ਚੰਡੀਗੜ, 7 ਨਵੰਬਰ 2025 : ਮੋਗਾ ਦੀ ਵਧੀਕ ਡਿਪਟੀ ਕਮਿਸ਼ਨਰ (ਏਡੀਸੀ) ਚਾਰੂਮਿਤਾ (ਪੀਸੀਐਸ) ਨੂੰ ਬੇਨਿਯਮੀਆਂ ਦੇ ਦੋਸ਼ ਹੇਠ ਸਰਕਾਰ ਵਲੋ ਮੁਅਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਰਾਸ਼ਟਰੀ ਰਾਜਮਾਰਗ-703 ਪ੍ਰੋਜੈਕਟ ਨਾਲ ਜੁੜੀ ਜ਼ਮੀਨ ਪ੍ਰਾਪਤੀ ਵਿੱਚ ਗੰਭੀਰ ਬੇਨਿਯਮੀਆਂ ਦੇ ਦੋਸ਼ਾਂ ਦੇ ਮੱਦੇਨਜ਼ਰ ਇਹ ਕਦਮ ਚੁਕਿਆ ਹੈ।

ਅਮਲਾ ਵਿਭਾਗ (ਪੀਸੀਐਸ ਸ਼ਾਖਾ) ਵੱਲੋਂ ਜਾਰੀ ਹੁਕਮਾਂ ਅਨੁਸਾਰ, 2014 ਬੈਚ ਦੀ ਪੀਸੀਐਸ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮ 1970 ਦੇ ਨਿਯਮ 4(1)(ਏ) ਤਹਿਤ ਨਿਲੰਬਿਤ ਕੀਤਾ ਗਿਆ ਹੈ। ਮੁਅੱਤਲੀ ਦੌਰਾਨ ਉਸ ਦਾ ਮੁੱਖ ਦਫ਼ਤਰ ਚੰਡੀਗੜ੍ਹ ਰਹੇਗਾ ਅਤੇ ਉਸਨੂੰ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ।

ਇਸ ਤੋਂ ਪਹਿਲਾਂ ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ) ਨੇ ਸਤੰਬਰ ਵਿੱਚ ਚਾਰੂਮਿਤਾ ਵਿਰੁੱਧ ਰਸਮੀ ਤੌਰ ’ਤੇ ਚਾਰਜਸ਼ੀਟ ਜਾਰੀ ਕਰਨ ਦੀ ਸਿਫ਼ਾਰਸ਼ ਕੀਤੀ ਸੀ ਤੇ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ (ਵੀਬੀ) ਤੋਂ ਕਰਵਾਉਣ ਦੀ ਮੰਗ ਕੀਤੀ ਸੀ।

Advertisement
Advertisement
Advertisement
Advertisement
Scroll to Top