Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 8:53 pm

+91 90915 01313 , +91 90916 01313

punjabbanni@gmail.com
punjabbani@yahoo.com

ਗੱਜੂਮਾਜਰਾ ਤੇ ਭੇਡਪੁਰਾ ਸਕੂਲ ਦੇ ਵਿਦਿਆਰਥੀਆਂ ਗਏ ਵਿੱਦਿਅਕ ਟੂਰ ’ਤੇ

ਗੱਜੂਮਾਜਰਾ ਤੇ ਭੇਡਪੁਰਾ ਸਕੂਲ ਦੇ ਵਿਦਿਆਰਥੀਆਂ ਗਏ ਵਿੱਦਿਅਕ ਟੂਰ ’ਤੇ

ਪਟਿਆਲਾ, 28 ਨਵੰਬਰ : ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੇ ਅਨੁਸਾਰ, ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਤੇ ਉਪ ਜਿਲਾ ਸਿੱਖਿਆ ਅਫਸਰ ਡਾ ਰਵਿੰਦਰਪਾਲ  ਦੇ ਦਿਸ਼ਾ ਨਿਰਦੇਸ਼ ਅਨੁਸਾਰ ਤੇ ਪ੍ਰਿੰਸੀਪਲ ਦਿਆਲ ਸਿੰਘ ਦੇ ਤਾਲਮੇਲ ਨਾਲ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਅਤੇ ਸਰਕਾਰੀ ਮਿਡਲ ਸਕੂਲ ਭੇਡਪੁਰਾ ਦੇ ਵਿਦਿਆਰਥੀ ਇੱਕ ਰੋਜ਼ਾ ਵਿਦਿਅਕ ਟੂਰ ’ਤੇ ਗਏ।

ਇਸ ਵਿਦਿਅਕ ਟੂਰ ਦੌਰਾਨ ਵਿਦਿਆਰਥੀ  ‘ਫ਼ਤਿਹ ਬੁਰਜ’ ਬਾਬਾ ਬੰਦਾ ਸਿੰਘ ਬਹਾਦਰ ਵਾਰ ਮੈਮੋਰੀਅਲ ਚੱਪੜ ਚਿੱੜੀ ਮੋਹਾਲੀ, ਸ੍ਰੀ ਫ਼ਤਹਿਗੜ੍ਹ ਸਾਹਿਬ, ਸੁਖਨਾ ਝੀਲ ਤੇ ਰਾਕ ਗਾਰਡਨ ਵਿਖੇ ਗਏ।  ਫਤਿਹ ਬੁਰਜ਼ ਭਾਰਤ ਦੀ ਸੱਭ ਤੋਂ ਵੱਡੀ ਜਿੱਤ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਰਾਕ ਗਾਰਡਨ ਵਿੱਚ ਹੱਥ ਕਿਰਤ ਕਲਾ ਦਾ ਇਕ ਵੱਖਰਾ ਨਮੂਨਾ ਹੈ। ਇਸ ਟੂਰ ਦੌਰਾਨ  ਰਘਵੀਰ ਸਿੰਘ, ਜਸਪ੍ਰੀਤ ਕੌਰ ਤੇ ਸਰਕਾਰੀ ਮਿਡਲ ਸਕੂਲ ਭੇਡਪੁਰਾ ਦੇ ਇੰਚਾਰਜ ਹਰਵਿੰਦਰ ਸਿੰਘ, ਸੁਖਚੈਨ ਸਿੰਘ, ਚੀਨੂੰ ਮਿੱਤਲ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top