Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:38 am

+91 90915 01313 , +91 90916 01313

punjabbanni@gmail.com
punjabbani@yahoo.com

ਸਿਰਸਾ ਵਿੱਚ ਦੋਹਰਾ ਕਤਲ: ਨੌਜਵਾਨ ਨੇ ਮਾਂ ਤੇ ਪ੍ਰੇਮੀ ਦਾ ਕੀਤਾ ਕਤਲ

ਸਿਰਸਾ ਵਿੱਚ ਦੋਹਰਾ ਕਤਲ: ਨੌਜਵਾਨ ਨੇ ਮਾਂ ਤੇ ਪ੍ਰੇਮੀ ਦਾ ਕੀਤਾ ਕਤਲ

ਦਿਲੀ, 28 ਨਵੰਬਰ : ਸਿਰਸਾ ਵਿਚ ਇਕ ਨੌਜਵਾਨ ਵਲੋ ਆਪਣੀ ਹੀ ਮਾਂ ਅਤੇ ਉਸਦੇ ਪ੍ਰੇਮੀ ਦਾ ਕਤਲ ਕਰਨ ਦਾ ਸਮਾਚਾਰ ਸਾਹਮਣੇ ਆਇਆ ਹੈ, ਜਿਸ ਵਿਚ ਪੁਲਸ ਵਲੋ ਦੋਵਾਂ ਦੀਆਂ ਲਾਸਾਂ ਨੂੰ ਕਬਜੇ ਵਿਚ ਲੈ ਕੇ ਕਾਰਵਾਈ ਸੁਰੂ ਕਰ ਦਿਤੀ ਹੈ। ਜਾਣਕਾਰੀ ਅਨੁਸਾਰ ਨੌਜਵਾਨ ਨੇ ਦੋਵਾਂ ਨੂੰ ਇੱਕ ਅਸਹਜ ਸਥਿਤੀ ਵਿੱਚ ਦੇਖਿਆ, ਜਿਸ ਕਾਰਨ ਉਹ ਗੁੱਸੇ ਵਿੱਚ ਬੇਕਾਬੂ ਹੋ ਗਿਆ ਅਤੇ ਤਣਾਅ ਚੜ੍ਹਣ ’ਤੇ ਦੋਵਾਂ ਦਾ ਗਲਾ ਘੁੱਟ ਕਰ ਕਤਲ ਕਰ ਗਿਆ।

ਹਾਦਸੇ ਤੋਂ ਬਾਅਦ, ਸ਼ੁੱਕਰਵਾਰ ਸਵੇਰੇ ਨੌਜਵਾਨ ਲਾਸ਼ਾਂ ਨੂੰ ਇੱਕ ਪਿਕਅੱਪ ਵਾਹਨ ਵਿੱਚ ਰੱਖ ਕੇ ਸਿੱਧਾ ਸਦਰ ਥਾਣੇ ਪਹੁੰਚਿਆ ਅਤੇ ਪੁਲਿਸ ਅੱਗੇ ਖੁਦ ਹੀ ਜੁਰਮ ਕਬੂਲ ਕਰ ਲਿਆ।

ਮਾਮਲਾ ਸਦਰ ਥਾਣਾ ਖੇਤਰ ਦੇ ਪਿੰਡ ਥੇਹੜ ਸਿਕੰਦਰਪੁਰ ਦਾ ਹੈ, ਜਿੱਥੇ ਰਾਤ ਲਗਭਗ 2 ਵਜੇ ਰਾਜਕੁਮਾਰ ਨਾਮਕ ਨੌਜਵਾਨ ਨੇ ਆਪਣੀ ਮਾਂ ਅੰਗੂਰੀ ਦੇਵੀ (42) ਤੇ ਉਸਦੇ ਕਥਿਤ ਪ੍ਰੇਮੀ ਲੇਖਰਾਜ (45) ਦੀ ਚੁੰਨੀ ਨਾਲ ਗਲਾ ਘੁੱਟ ਕੇ ਜਾਨ ਲੈ ਲਈ। ਪੁਲਿਸ ਨੇ ਦੋਨੋਂ ਸ਼ਵ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top