Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 9:20 pm

+91 90915 01313 , +91 90916 01313

punjabbanni@gmail.com
punjabbani@yahoo.com

ਧਰਮਿੰਦਰ ਦੇ ਦੇਹਾਂਤ ’ਤੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਜਤਾਇਆ ਸ਼ੋਕ

ਧਰਮਿੰਦਰ ਦੇ ਦੇਹਾਂਤ ’ਤੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਜਤਾਇਆ ਸ਼ੋਕ

ਦਿੱਲੀ, 25 ਨਵੰਬਰ : ਬਾਲੀਵੁਡ ਅਭਿਨੇਤਾ ਧਰਮਿੰਦਰ ਦੇ ਦੇਹਾਂਤ ਤੋ ਬਾਅਦ ਜਿਥੇ ਪੂਰਾ ਦੇਸ ਗਮਗੀਨ ਹੈ, ਉਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੌਲੀਵੁੱਡ ਦੇ ਮਹਾਨ ਸਿਤਾਰੇ ਧਰਮਿੰਦਰ ਦੇ ਨਿਧਨ ਨੂੰ ਗਹਿਰੇ ਦੁੱਖ ਨਾਲ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਭਾਰਤੀ ਫਿਲਮ ਜਗਤ ਇੱਕ ਮਹੱਤਵਪੂਰਨ ਦੌਰ ਤੋਂ ਵਾਂਝਾ ਹੋ ਗਿਆ ਹੈ।

ਮੋਦੀ ਨੇ ਦੱਸਿਆ ਕਿ ਧਰਮਿੰਦਰ ਨੇ ਆਪਣੀ ਅਦਾਕਾਰੀ ਦੇ ਜ਼ਰੀਏ ਪੀੜ੍ਹੀਆਂ ਤੱਕ ਲੋਕਾਂ ਦੇ ਦਿਲਾਂ ‘ਤੇ ਰਾਜ਼ ਕੀਤਾ ਅਤੇ ਆਪਣੇ ਸਹਿਜ ਸੁਭਾਅ, ਨਿਮਰਤਾ ਤੇ ਨੇਕੀ ਕਰਕੇ ਹਰ ਕਿਸੇ ਦੇ ਮਨ ਵਿੱਚ ਖਾਸ ਥਾਂ ਬਣਾਈ।

ਇਸੇ ਦੌਰਾਨ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵੀ ਧਰਮਿੰਦਰ ਦੇ ਦੇਹਾਂਤ ’ਤੇ ਸੋਸ਼ਲ ਮੀਡੀਆ ਰਾਹੀਂ ਸ਼ੋਕ ਸੰਦੇਸ਼ ਜਾਰੀ ਕੀਤਾ। ਉਨ੍ਹਾਂ ਨੇ ਲਿਖਿਆ ਕਿ ਪ੍ਰਸਿੱਧ ਅਦਾਕਾਰ ਅਤੇ ਸਾਬਕਾ ਸੰਸਦ ਮੈਂਬਰ ਧਰਮਿੰਦਰ ਦੀ ਮੌਤ ਭਾਰਤੀ ਸਿਨੇਮਾ ਲਈ ਬਹੁਤ ਵੱਡਾ ਨੁਕਸਾਨ ਹੈ। ਉਹ ਦਹਾਕਿਆਂ ਤੱਕ ਫਿਲਮ ਉਦਯੋਗ ਵਿੱਚ ਆਪਣੀ ਬੇਮਿਸਾਲ ਕਲਾ ਨਾਲ ਛਾਏ ਰਹੇ। ਉਨਾ ਸ਼ਰਧਾ ਦੇ ਫੁਲ ਅਰਪਨ ਕੀਤੇ ਹਨ ।

Advertisement
Advertisement
Advertisement
Advertisement
Scroll to Top