Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:39 am

+91 90915 01313 , +91 90916 01313

punjabbanni@gmail.com
punjabbani@yahoo.com

ਜਮੀਨੀ ਵਿਵਾਦ ਨੂੰ ਲੈ ਕੇ ਤਾਏ ਨੇ ਕੀਤੀ ਭਤੀਜੇ ਦੀ ਹਤਿਆ

ਜਮੀਨੀ ਵਿਵਾਦ ਨੂੰ ਲੈ ਕੇ ਤਾਏ ਨੇ ਕੀਤੀ ਭਤੀਜੇ ਦੀ ਹਤਿਆ

ਮੋਗਾ, 7 ਦਸੰਬਰ : ਮੋਗਾ ਜ਼ਿਲ੍ਹੇ ਦੇ ਨਿਹਾਲ ਸਿੰਘ ਵਾਲਾ ਇਲਾਕੇ ਦੇ ਪਿੰਡ ਮਾਛੀਕੇ ’ਚ ਰਿਸਤੇ ਉਦੋ ਤਾਰਤਾਰ ਹੋ ਗਏ, ਜਦੋ ਜਮੀਨੀ ਵਿਵਾਦ ਨੂੰ ਲੈ ਕੇ ਇਕ ਤਾਏ ਨੇ ਆਪਣੇ ਭਤੀਜੇ ਨੂੰ ਮੌਤ ਦੇ ਘਾਟ ਉਤਾਰ ਦਿਤਾ। ਜਾਣਕਾਰੀ ਅਨੁਸਾਰ ਮਾਛੀਕੇ ਦਾ ਵਸਨੀਕ ਨਵਦੀਪ ਸਿੰਘ ਕਾਫ਼ੀ ਸਮੇਂ ਤੋਂ ਆਪਣੇ ਤਾਏ ਬਹਾਦਰ ਸਿੰਘ ਨਾਲ ਜ਼ਮੀਨ ਨੂੰ ਲੈ ਕੇ ਤਣਾਅ ’ਚ ਸੀ । ਸ਼ਨੀਵਾਰ ਸਵੇਰੇ ਦੋਵੇਂ ਖੇਤਾਂ ਵਿੱਚ ਪਹੁੰਚੇ, ਜਿੱਥੇ ਤਣਾਅ ਵੱਧਦਾ ਹੋਇਆ ਤਕਰਾਰ ਤੋਂ ਸਰੀਰਕ ਝਗੜੇ ਤੱਕ ਪਹੁੰਚ ਗਿਆ ।

ਝਗੜੇ ਦੌਰਾਨ ਗੁੱਸੇ ਵਿੱਚ ਆ ਕੇ ਬਹਾਦਰ ਸਿੰਘ ਨੇ ਆਪਣੀ ਰਿਵਾਲਵਰ ਕੱਢ ਕੇ ਨਵਦੀਪ ਸਿੰਘ ਨੂੰ ਦੋ ਗੋਲੀਆਂ ਮਾਰ ਦਿੱਤੀਆਂ। ਇਸਤੋ ਬਾਅਦ ਉਸਨੇ ਗੁਸੇ ਵਿਚ ਆਪਣੀ ਕਾਰ ਵੀ ਉਸ ਉਪਰ ਚੜਾ ਦਿਤੀ, ਜਿਸ ਕਾਰਨ ਨਵਦੀਪ ਦੀ ਮੌਤ ਹੋ ਗਈ । ਪੁਲਸ ਨੇ ਇਸ ਮਾਮਲੇ ਨੂੰ ਲੈ ਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ। ਇਲਾਕੇ ਅੰਦਰ ਘਟਨਾ ਨੂੰ ਲੈ ਕੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

Advertisement
Advertisement
Advertisement
Advertisement
Scroll to Top