Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 1:08 pm

+91 90915 01313 , +91 90916 01313

punjabbanni@gmail.com
punjabbani@yahoo.com

ਪੈਨਸ਼ਨਰ ਸੇਵਾ ਮੇਲਾ 4 ਤੋਂ 6 ਦਸੰਬਰ ਤੱਕ ਲੱਗੇਗਾ-ਸਨੇਹ ਲਤਾ

ਪੈਨਸ਼ਨਰ ਸੇਵਾ ਮੇਲਾ 4 ਤੋਂ 6 ਦਸੰਬਰ ਤੱਕ ਲੱਗੇਗਾ-ਸਨੇਹ ਲਤਾ

ਪਟਿਆਲਾ, 2 ਦਸੰਬਰ : ਪਟਿਆਲਾ ਦੇ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਸਨੇਹ ਲਤਾ ਨੇ ਦੱਸਿਆ ਹੈ ਕਿ ਜ਼ਿਲ੍ਹੇ ਦੇ ਪੈਨਸ਼ਨਰਾਂ ਦੀ ਸਹੂਲਤ ਲਈ  4 ਤੋਂ 6 ਦਸੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਪਟਿਆਲਾ ਤੇ ਸਾਰੇ ਸਬ-ਖ਼ਜ਼ਾਨਾ ਦਫ਼ਤਰਾਂ ਰਾਜਪੁਰਾ, ਨਾਭਾ, ਸਮਾਣਾ, ਪਾਤੜਾਂ ਤੇ ਦੂਧਨ ਸਾਧਾਂ ਵਿਖੇ ਪੰਜਾਬ ਸਰਕਾਰ ਵੱਲੋਂ ਪੈਨਸ਼ਨਰ ਸੇਵਾ ਮੇਲਾ ਲਗਾਇਆ ਜਾ ਰਿਹਾ ਹੈ।

ਸਨੇਹ ਲਤਾ ਨੇ ਦੱਸਿਆ ਕਿ ਈ ਕੇ ਵਾਈ ਸੀ ਕਰਨਾ ਪੈਨਸ਼ਨਰਾਂ ਲਈ ਜਰੂਰੀ ਹੈ ਅਤੇ ਜਿਨ੍ਹਾਂ ਦਾ ਜੀਵਨ ਪ੍ਰਮਾਣ ਪੱਤਰ ਬੈਂਕ ਵਿੱਚ ਜਮ੍ਹਾਂ ਹੋ ਚੁੱਕਾ ਹੈ ਉਹ ਵੀ ਈ ਕੇ ਵਾਈ ਸੀ ਜਰੂਰ ਕਰਵਾਉਣ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਰਾਹੀ ਈ ਕੇ ਵਾਈ ਸੀ ਦੀ ਸਹੂਲਤ ਲਈ ਪੈਨਸ਼ਨ ਸੇਵਾ ਮੇਲਾ ਤਿੰਨ ਦਿਨਾਂ ਲਈ ਜੋ ਕਿ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਪਟਿਆਲਾ ਅਤੇ ਪਟਿਆਲਾ ਜ਼ਿਲ੍ਹੇ ਦੇ ਸਬ-ਖਜਾਨਾਂ ਦਫ਼ਤਰਾਂ ਵਿਖੇ ਵੀ ਲਗਾਇਆ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 09:00 ਤੋਂ ਸ਼ਾਮ 5:00 ਤੱਕ ਰਹੇਗਾ।

ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਨੇ ਇਸ ਦੀ ਸਹੂਲਤ ਲੈਣ ਲਈ ਜ਼ਿਲ੍ਹੇ ਦੇ ਸਮੂਹ ਪੈਨਸ਼ਨਰ/ਫੈਮਿਲੀ ਪੈਨਸ਼ਨਰ ਅਤੇ ਪੈਨਸ਼ਨਰ ਯੂਨੀਅਨਾਂ ਦੇ ਆਗੂ ਸਹਿਬਾਨ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਦਸਤਾਵੇਜ ਪੀ ਪੀ ਓ ਦੀ ਕਾਪੀ, ਅਧਾਰ ਕਾਰਡ, ਬੈਂਕ ਖਾਤੇ ਦੀ ਕਾਪੀ ਅਤੇ ਮੋਬਾਇਲ ਨੰਬਰ ਜਿਹੜਾ ਅਧਾਰ ਕਾਰਡ ਨਾਲ ਲਿੰਕ ਹੋਵੇ ਲੈ ਕੇ ਇਸ ਮੇਲੇ ਵਿਚ ਸ਼ਾਮਿਲ ਹੋ ਕੇ ਵੱਧ ਤੋਂ ਵੱਧ ਸਹੂਲਤ ਦਾ ਲਾਭ ਉਠਾਇਆ ਜਾਵੇ।

Advertisement
Advertisement
Advertisement
Advertisement
Scroll to Top