Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 3:30 am

+91 90915 01313 , +91 90916 01313

punjabbanni@gmail.com
punjabbani@yahoo.com

ਪਾਕਿਸਤਾਨ ਤੋ ਆਈ ਲਾਪਤਾ ਸਰਬਜੀਤ ਕੌਰ ਦੇ ਇਸਲਾਮ ਅਪਣਾਉਣ ਦੀ ਖਬਰ

ਪਾਕਿਸਤਾਨ ਤੋ ਆਈ ਲਾਪਤਾ ਸਰਬਜੀਤ ਕੌਰ ਦੇ ਇਸਲਾਮ ਅਪਣਾਉਣ ਦੀ ਖਬਰ

ਅੰਮ੍ਰਿਤਸਰ, 15 ਨਵੰਬਰ 2025 : ਕਪੂਰਥਲਾ ਦੀ 52 ਸਾਲਾ ਸਰਬਜੀਤ ਕੌਰ, ਜੋਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਯਾਤਰੀਆਂ ਦੇ ਜਥੇ ਨਾਲ ਪਾਕਿਸਤਾਨ ਗਈ ਸੀ, ਉਥੇ ਨਨਕਾਣਾ ਸਾਹਿਬ ਵਿਖੇ ਗੁਰਦੁਆਰਿਆਂ ਦੇ ਦੌਰੇ ਦੌਰਾਨ ਗੁੰਮ ਹੋ ਗਈ ਸੀ, ਜਿਸਨੂੱ ਭਾਲਣ ਲਈ ਏਜੰਸੀਆਂਵੀ ਜੁਟ ਗਈਆਂ ਸਨ।

ਹੁਣ ਪਾਕਿਸਤਾਨੀ ਮੀਡੀਆ ਦੀਆਂ ਤਾਜ਼ਾ ਰਿਪੋਰਟਾਂ ਅਨੁਸਾਰ, ਉਸ ਨੇ ਇੱਥੇ ਇਸਲਾਮ ਕਬੂਲ ਕਰਦਿਆਂ ਆਪਣਾ ਨਾਂ ਨੂਰ ਹੁਸੈਨ ਰੱਖ ਲਿਆ ਹੈ ਅਤੇ ਸ਼ੇਖੂਪੁਰਾ ਦੀ ਇੱਕ ਮਸਜਿਦ ਨੇ ਉਸਦੇ ਨਿਕਾਹ ਦੀ ਪ੍ਰਮਾਣਿਕਤਾ ਦੇ ਹਵਾਲੇ ਨਾਲ ਨਿਕਾਹ ਸਰਟੀਫਿਕੇਟ ਜਾਰੀ ਕੀਤਾ ਹੈ।
ਦਸ ਦਈਏ ਕਿ ਸਰਬਜੀਤ ਕੌਰ 10 ਦਿਨਾਂ ਦੇ ਦੌਰੇ ਬਾਅਦ ਭਾਰਤ ਵਾਪਸ ਆਏ ਜਥੇ ਨਾਲ ਨਹੀਂ ਮਿੱਲੀ।

ਉਸ ਦੀ ਗਾਇਬ ਹੋਣ ਦੀ ਸਥਿਤੀ ਨੇ ਲੋਕਾਂ ਵਿੱਚ ਚਰਚਾ ਉਤਪੰਨ ਕਰ ਦਿੱਤੀ ਹੈ ਅਤੇ ਲੋਕ ਇਸ ਮਾਮਲੇ ਦੀ ਸਥਿਤੀ ਬਾਰੇ ਜਾਣਕਾਰੀ ਲੈਣ ਦੀ ਕੋਸ਼ਿਸ਼ ਕਰ ਰਹੇ ਹਨ।
ਮੀਡੀਆ ਰਿਪੋਰਟਾਂ ਦੇ ਮੁਤਾਬਕ, ਸਰਬਜੀਤ ਨੇ ਇਹ ਕਦਮ ਆਪਣੀ ਸਹਿਮਤੀ ਨਾਲ ਚੁੱਕਿਆ ਹੈ, ਜਿਸਨੂੰ ਲੈ ਕੇ ਚਰਚਾਵਾਂ ਦਾ ਸਿਲਸਿਲਾ ਹੋਰ ਵੀ ਤੇਜ ਹੋ ਗਿਆ ਹੈ।

Scroll to Top