Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 4:12 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਐਸਐਸਪੀ ਨੂੰ ਮੁਅੱਤਲ ਕੀਤਾ

ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਐਸਐਸਪੀ ਨੂੰ ਮੁਅੱਤਲ ਕੀਤਾ

ਅੰਮ੍ਰਿਤਸਰ, 15 ਨਵੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਸਹਿਣਯੋਗ ਨਹੀਂ ਹੋਵੇਗੀ, ਜਿਸਨੂੰ ਲੈ ਕੇ ਉਨਾ ਤਿੱਖੀ ਪ੍ਰਤੀਕ੍ਰਿਆ ਦਿੰਦਿਆਂ ਵੱਡਾ ਐਕਸ਼ਨ ਵੀ ਲਿਆ ਹੈ।

ਮੁੱਖ ਮੰਤਰੀ ਦੇ ਆਦੇਸ਼ਾਂ ਉਪਰ ਸਰਕਾਰ ਨੇਪੰਜਾਬ ਦੀ ਮਾਨ ਸਰਕਾਰ ਨੇ ਆਪਣੀ ਜ਼ੀਰੋ ਟਾਲਰੈਂਸ ਨੀਤੀ ਦੇ ਤਹਿਤ ਅੰਮ੍ਰਿਤਸਰ ਦੇ ਰੂਰਲ SSP ਮਨਿੰਦਰ ਸਿੰਘ ਨੂੰ ਅਸਥਾਈ ਤੌਰ ’ਤੇ ਮੁਅੱਤਲ ਕਰ ਦਿੱਤਾ ਹੈ।

ਪ੍ਰਾਰੰਭਿਕ ਜਾਣਕਾਰੀ ਦੇ ਅਨੁਸਾਰ, ਇਹ ਕਦਮ ਗੈਂਗਸਟਰਾਂ ਖ਼ਿਲਾਫ਼ ਲੱਗੇ ਕਾਨੂੰਨੀ ਕਾਰਵਾਈ ਵਿੱਚ ਨਾਕਾਮੀ ਦੇ ਮਾਮਲੇ ‘ਚ ਲਿਆ ਗਿਆ।
ਇਸ ਘਟਨਾ ਨਾਲ ਸਬੰਧਿਤ ਹੋਰ ਵੇਰਵਿਆਂ ਦੀ ਪ੍ਰਤੀਖਾ ਕੀਤੀ ਜਾ ਰਹੀ ਹੈ।

 

Scroll to Top