Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 9:13 pm

+91 90915 01313 , +91 90916 01313

punjabbanni@gmail.com
punjabbani@yahoo.com

ਰਾਜਾ ਵੜਿੰਗ ਮਾਮਲੇ ਵਿਚ ਹਾਈਕੋਰਟ ਨੇ ਐਸਸੀ ਕਮਿਸ਼ਨ ਨੂੰ ਦਖਲ ਤੋ ਰੋਕਿਆ

ਰਾਜਾ ਵੜਿੰਗ ਮਾਮਲੇ ਵਿਚ ਹਾਈਕੋਰਟ ਨੇ ਐਸਸੀ ਕਮਿਸ਼ਨ ਨੂੰ ਦਖਲ ਤੋ ਰੋਕਿਆ

ਚੰਡੀਗੜ, 21 ਨਵੰਬਰ : ਤਰਨ ਤਾਰਨ ਦੀ ਲੰਘੀ ਉਪ-ਚੋਣ ਦੌਰਾਨ ਜਿੱਥੇ 2 ਨਵੰਬਰ ਨੂੰ ਚੋਣ ਪ੍ਰਚਾਰ ਦੌਰਾਨ ਕਾਂਗਰਸ ਨੇਤਾ ਰਾਜਾ ਵੜਿੰਗ ਵੱਲੋਂ ਮਰਹੂਮ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਬੂਟਾ ਸਿੰਘ ਬਾਰੇ ਕਥਿਤ ਤੌਰ ’ਤੇ ਅਪਮਾਨਜਨਕ ਅਤੇ ਜਾਤੀ ਸਬੰਧੀ ਟਿੱਪਣੀਆਂ ਕੀਤੀਆਂ ਗਈਆਂ ਸਨ। ਇਸ ਬਿਆਨ ’ਤੇ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਕੜਾ ਰਵੱਈਆ ਅਖ਼ਤਿਆਰ ਕਰਦੇ ਹੋਏ ਵੜਿੰਗ ਨੂੰ ਨੋਟਿਸ ਜਾਰੀ ਕੀਤਾ ਸੀ ਅਤੇ ਪੰਜਾਬ ਪੁਲੀਸ ਤੋਂ ਰਿਪੋਰਟ ਵੀ ਤਲਬ ਕੀਤੀ ਸੀ।

ਹੁਣ ਤਾਜਾ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਾਂਗਰਸ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਜੁੜੇ ਪੁਲੀਸ ਕੇਸ ਦੇ ਮਾਮਲੇ ਵਿੱਚ ਮਹੱਤਵਪੂਰਨ ਆਦੇਸ਼ ਜਾਰੀ ਕਰਦੇ ਹੋਏ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਕਿਸੇ ਵੀ ਕਿਸਮ ਦੀ ਹਸਤਖੇਪ ਤੋਂ ਰੋਕ ਦਿੱਤਾ ਹੈ। ਇਹ ਹਦਾਇਤਾਂ ਵੜਿੰਗ ਵੱਲੋਂ ਦਾਇਰ ਕੀਤੀ ਅਰਜ਼ੀ ’ਤੇ ਸੁਣਵਾਈ ਕਰਦੇ ਸਮੇਂ ਜਾਰੀ ਕੀਤੀਆਂ ਗਈਆਂ।

ਅਦਾਲਤ ਨੇ ਐੱਸ ਸੀ ਕਮਿਸ਼ਨ ਨੂੰ ਸਪਸ਼ਟ ਕੀਤਾ ਹੈ ਕਿ ਰਾਜਾ ਵੜਿੰਗ ਖ਼ਿਲਾਫ਼ ਦਰਜ ਕੀਤੀ ਗਈ ਐੱਫਆਈਆਰ ਦੇ ਮਾਮਲੇ ਵਿੱਚ ਉਹ ਕੋਈ ਕਾਰਵਾਈ ਨਾ ਕਰੇ।

Advertisement
Advertisement
Advertisement
Advertisement
Scroll to Top