Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 6:18 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
POPULAR
ਸਟਾਰ ਬੱਲੇਬਾਜ਼ ਸਮ੍ਰਿਤੀ ਮੰਧਾਨਾ ਦੀ ਮੰਗਣੀ ਦਾ ਐਲਾਨ, ਮਿਲੀਆਂ ਵਧਾਈਆਂ

ਸਟਾਰ ਬੱਲੇਬਾਜ਼ ਸਮ੍ਰਿਤੀ ਮੰਧਾਨਾ ਦੀ ਮੰਗਣੀ ਦਾ ਐਲਾਨ, ਮਿਲੀਆਂ ਵਧਾਈਆਂ

ਦਿਲੀ, 21 ਨਵੰਬਰ : ਭਾਰਤ ਦੀ ਪ੍ਰਸਿੱਧ ਮਹਿਲਾ ਕ੍ਰਿਕਟਰ ਅਤੇ ਵਿਸ਼ਵ ਕੱਪ ਜੇਤੂ ਖਿਡਾਰਨ ਸਮ੍ਰਿਤੀ ਮੰਧਾਨਾ ਨੇ ਸੰਗੀਤਕਾਰ ਪਲਾਸ਼ ਮੁਛੱਲ ਨਾਲ ਆਪਣੀ ਮੰਗਣੀ ਦਾ ਐਲਾਨ ਕਰਕੇ ਲੋਕਾਂ ਅਤੇ ਆਪਣੇ ਫੈਨਜ ਨੂੰ ਚੌਕਾ ਦਿੱਤਾ ਹੈ, ਜਿਸਤੋ ਬਾਅਦ ਉਨਾ ਨੂੰ ਵਧਾਈਆਂ ਦੇਣ ਵਾਲਿਆਂ ਦਾ ਮੇਲਾ ਲਗ ਪਿਆ ਹੈ।

ਜਿਕਰਯੋਗ ਹੈ ਕਿ ਸਮ੍ਰਿਤੀ ਦਾ ਇੱਕ ਮਨਮੋਹਕ ਵੀਡੀਓ ਵੀ ਸਾਮਣੇ ਆਇਆ ਹੈ, ਜਿਸ ਵਿੱਚ ਉਹ ਭਾਰਤੀ ਟੀਮ ਦੀਆਂ ਸਾਥੀ ਖਿਡਾਰਨਾਂ—ਰਾਧਾ ਯਾਦਵ, ਜੇਮੀਮਾ ਰੌਡਰਿਗਜ਼, ਸ਼੍ਰੇਯੰਕਾ ਪਾਟਿਲ ਅਤੇ ਅਰੁੰਧਤੀ ਰੈੱਡੀ—ਨਾਲ ਮਿਲ ਕੇ ਬਾਲੀਵੁੱਡ ਫਿਲਮ ਲਗੇ ਰਹੋ ਮੁੰਨਾ ਭਾਈ ਦੇ ਗੀਤ ‘ਸਮਝੋ ਹੋ ਹੀ ਗਿਆ’ ‘ਤੇ ਠੁਮਕੇ ਲਗਾ ਰਹੀ ਹੈ। ਡਾਂਸ ਦੌਰਾਨ ਮੰਧਾਨਾ ਹੱਸਦੇ ਹੋਏ ਆਪਣੀ ਮੰਗਣੀ ਦੀ ਅੰਗੂਠੀ ਵੀ ਦਿਖਾਉਂਦੀ ਨਜ਼ਰ ਆ ਰਹੀ ਹੈ।

ਉਨਾ ਇਸ ਖਬਰ ਨਾਲ ਫੈਨਾਂ ਨੂੰ ਖੁਸ਼ੀ ਦੀ ਖਬਰ ਦਿੱਤੀ ਹੈ। ਉਨਾ ਵਲੋ ਐਲਾਨ ਦੇ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਅਨੇਕ ਪ੍ਰਸਿੱਧ ਹਸਤੀਆਂ ਨੇ ਜੋੜੇ ਨੂੰ ਵਧਾਈ ਸੰਦੇਸ਼ ਭੇਜੇ ਹਨ। ਉਨਾ ਵਲੋ ਆਪਣੀ ਇਹ ਵੀਡਿਓ ਇੰਸਟਾਗ੍ਰਾਮ ‘ਤੇ ਅੱਪਲੋਡ ਕੀਤੀ ਗਈ, ਜਿਸ ਨੂੰ ਲੋਕ ਬਹੁਤ ਪਿਆ ਦੇ ਰਹੇ ਹਨ।

Scroll to Top