Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:33 am

+91 90915 01313 , +91 90916 01313

punjabbanni@gmail.com
punjabbani@yahoo.com

ਨਾਈਜੀਰੀਆ ਦੇ ਕੈਥੋਲਿਕ ਸਕੂਲ ‘ਤੇ ਹਮਲਾ, ਵਿਦਿਆਰਥੀ ਤੇ ਅਧਿਆਪਕ ਅਗਵਾ

ਨਾਈਜੀਰੀਆ ਦੇ ਕੈਥੋਲਿਕ ਸਕੂਲ ‘ਤੇ ਹਮਲਾ, ਵਿਦਿਆਰਥੀ ਤੇ ਅਧਿਆਪਕ ਅਗਵਾ

ਦਿਲੀ, 22 ਨਵੰਬਰ : ਨਾਈਜੀਰੀਆ ਦੇ ਪੱਛਮੀ ਖੇਤਰ ਵਿੱਚ ਇੱਕ ਕੈਥੋਲਿਕ ਬੋਰਡਿੰਗ ਸਕੂਲ ‘ਤੇ ਬੰਦੂਕਧਾਰੀਆਂ ਦੇ ਹਮਲੇ ਵਿੱਚ ਉਥੇ ਪੜਾਈ ਕਰ ਰਹੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅਗਵਾ ਕਰ ਲਿਆ ਹੈ, ਜਿਸ ਕਾਰਨ ਇਲਾਕੇ ਅੰਦਰ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਜਿਕਰਯੋਗ ਹੈ ਕਿ ਬੰਦੂਕਧਾਰੀਆਂ ਨੇ 200 ਤੋਂ ਵੱਧ ਵਿਦਿਆਰਥੀਆਂ ਨੂੰ ਅਗਵਾ ਕਰ ਲਿਆ ਗਿਆ। ਇਹ ਹਮਲਾ ਅਤੇ ਅਗਵਾ ਦੀ ਘਟਨਾ ਅਫ਼ਰੀਕਾ ਦੇ ਸਭ ਤੋਂ ਵੱਧ ਆਬਾਦੀ ਵਾਲੇ ਦੇਸ਼ ਵਿੱਚ ਤਾਜ਼ਾ ਵਾਧਾ ਦਰਸਾਉਂਦੀ ਹੈ। ਉਧਰਦੂਸਰੇ ਪਾਸੇ ਅਧਿਕਾਰੀਆਂ ਨੇ ਕਿਹਾ ਕਿ ਉਹ ਪਿੰਡ ਵਾਪਸ ਆਏ ਅਤੇ ਸਕੂਲ ਦਾ ਦੌਰਾ ਕੀਤਾ, ਨਾਲ ਹੀ ਮਾਪਿਆਂ ਨਾਲ ਵੀ ਮਿਲੇ। ਉਨ੍ਹਾਂ ਦੇ ਬਿਆਨ ਵਿੱਚ ਇਹ ਵੀ ਕਿਹਾ ਗਿਆ ਕਿ CAN ਬੱਚਿਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਾਇ ਕਰ ਰਿਹਾ ਹੈ।

Advertisement
Advertisement
Advertisement
Advertisement
Scroll to Top