Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:34 am

+91 90915 01313 , +91 90916 01313

punjabbanni@gmail.com
punjabbani@yahoo.com

ਸਾਊਦੀ ਅਰਬ ਵਿੱਚ ਬੱਸ–ਟੈਂਕਰ ਟੱਕਰ ਕਾਰਨ 40 ਭਾਰਤੀ ਯਾਤਰੀਆਂ ਦੀ ਮੌਤ

ਸਾਊਦੀ ਅਰਬ ਵਿੱਚ ਬੱਸ–ਟੈਂਕਰ ਟੱਕਰ ਕਾਰਨ 40 ਭਾਰਤੀ ਯਾਤਰੀਆਂ ਦੀ ਮੌਤ

ਦਿੱਲੀ, 17 ਨਵੰਬਰ 2025 : ਸਾਊਦੀ ਅਰਬ ਦੇ ਮੁਫ਼ਰੀਹਾਟ ਇਲਾਕੇ ਵਿੱਚ ਅੱਜ ਸਵੇਰੇ ਇੱਕ ਗੰਭੀਰ ਟਾਦਸਾ ਵਾਪਰਰ ਗਿਆ, ਜਿਸ ਵਿੱਚ ਮੱਕਾ ਤੋਂ ਮਦੀਨਾ ਦੀ ਯਾਤਰਾ ਕਰ ਰਹੀ ਬੱਸ ਇੱਕ ਡੀਜ਼ਲ ਲੈ ਜਾ ਰਹੇ ਟੈਂਕਰ ਨਾਲ ਭਿੜ ਗਈ। ਇਸ ਹਾਦਸੇ ਦਾ ਸਭ ਤੋਂ ਵੱਧ ਪ੍ਰਭਾਵ ਹੈਦਰਾਬਾਦ ਨਾਲ ਸੰਬੰਧਤ ਉਮਰਾਹ ਯਾਤਰੀਆਂ ‘ਤੇ ਪਿਆ ਹੈ, ਜਿਨ੍ਹਾਂ ਵਿੱਚੋਂ ਘੱਟੋ-ਘੱਟ 40 ਦੇ ਕਰੀਬ ਮੌਕੇ ‘ਤੇ ਹੀ ਜਾਨ ਗੁਆ ਬੈਠੇ।

ਜਾਣਕਾਰੀ ਮਿਲੀ ਹੈ ਕਿ ਇਹ ਸਾਰੇ ਸ਼ਰਧਾਲੂ ਹੈਦਰਾਬਾਦ ਦੇ ਇੱਕ ਗਰੁੱਪ ਦਾ ਹਿੱਸਾ ਸਨ, ਜਿਸ ਵਿੱਚ ਮਹਿਲਾਵਾਂ ਅਤੇ ਬੱਚੇ ਵੀ ਸ਼ਾਮਲ ਸਨ। ਇਸ ਦੂਖਦਾਈ ਘਟਨਾ ‘ਤੇ ਤਿਲੰਗਾਨਾ ਦੇ ਮੁੱਖ ਮੰਤਰੀ ਨੇਵੀ ਗਹਿਰਾ ਸੋਕ ਪ੍ਰਗਟ ਕੀਤਾ ਹੈ।

ਜਾਣਕਾਰੀ ਮੁਤਾਬਕ ਹਾਦਸਾ ਭਾਰਤੀ ਸਮੇਂ ਅਨੁਸਾਰ ਤਕਰੀਬਨ ਤੜਕੇ 1:30 ਵਜੇ ਦੇ ਸਾਮਾਂ ਵਾਪਰਿਆ। ਬੱਸ ਵਿੱਚ ਕੁੱਲ 43 ਲੋਕ ਸਵਾਰ ਸਨ, ਅਤੇ ਕੇਵਲ ਇੱਕ ਯਾਤਰੀ ਹੀ ਜਿੰਦਾ ਬਚ ਸਕਿਆ ਹੈ, ਜੋ ਇਸ ਵੇਲੇ ਹਸਪਤਾਲ ਵਿੱਚ ਇਲਾਜ ਹੇਠ ਹੈ। ਇਸ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇਵਿਦੇਸ ਮੰਤਰੀ ਐਸ ਜੈ ਸੰਕਰ ਨੇ ਵੀ ਦੁਖ ਦਾ ਪ੍ਰਗਟਾਵਾ ਕੀਤਾ ਹੈ।

Advertisement
Advertisement
Advertisement
Advertisement
Scroll to Top